‘AAP’ ਵਿਧਾਇਕ ਦਾ SSP ਨਾਲ ਪਿਆ ਪੰਗਾ, ਕਿਹਾ ‘SSP ਤੂੰ ਆਪਣੀ ਵਰਦੀ ਪਾਸੇ ਰੱਖ, ਤੇ ਮੈਂ ਆਪਣੀ MLA ਦੀ ਕੁਰਸੀ’,
ਪੀਟੀਬੀ ਖਬਰਾਂ ਖਡੂਰ ਸਾਹਿਬ : ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਤਰਨਤਾਰਨ ਦੇ ਐੱਸ. ਐੱਸ. ਪੀ. ਗੁਰਮੀਤ ਸਿੰਘ ਚੌਹਾਨ ‘ਤੇ ਵੱਡੇ ਦੋਸ਼ ਲਗਾਏ ਹਨ। ਇਸ ਵਿਵਾਦ ਦਰਮਿਆਨ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਵੀ ਸਾਂਝੀ ਕੀਤੀ ਹੈ, ਜਿਸ ਵਿਚ ਉਨ੍ਹਾਂ ਦੋਸ਼ ਲਗਾਉਂਦੇ ਹੋਏ ਆਪਣੀ […]