PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਦ ਜਲੰਧਰ ਪ੍ਰੋਫੈਸ਼ਨ ਫੋਟੋਗ੍ਰਾਫਰ ਐਸੋਸੀਏਸ਼ਨ ਨੇ 15 ਅਗਸਤ ਅਜ਼ਾਦੀ ਦਿਵਸ ਮਨਾਉਣ ਸਬੰਧੀ ਕੀਤੀ ਮੀਟਿੰਗ,

The Jalandhar Profession Photographers Association holds meeting to celebrate Independence Day on 15th August

PTB City ਖ਼ਬਰਾਂ ਜਲੰਧਰ : ਦ ਜਲੰਧਰ ਪ੍ਰੋਫੈਸ਼ਨ ਫੋਟੋਗ੍ਰਾਫਰ ਐਸੋਸੀਏਸ਼ਨ ਨੇ ਆਪਣੇ ਦਫਤਰ 537 ਨਿਊ ਜਵਾਹਰ ਨਗਰ ਵਿਖੇ ਆਜ਼ਾਦੀ ਦਿਵਸ ਨੂੰ ਮਨਾਉਣ ਸਬੰਧੀ ਇਕ ਮੀਟਿੰਗ ਕੀਤੀ, ਜਿਸਦੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਰਮੇਸ਼ ਗਾਬਾ ਨੇ ਕਿਹਾ ਕਿ ਆਜ਼ਾਦੀ ਦਿਵਸ ਤੇ ਰਾਸ਼ਟਰੀ ਝੰਡੇ ਦੀ ਰਸਮ ਸਵੇਰੇ 10.30 ਵਜੇ ਹੋਵੇਗੀ /

.

.

.

ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸੀਨੀਅਰ ਪੱਤਰਕਾਰ ਅਤੇ ਪਿ੍ਰੰਟ ਐਂਡ ਇਲੈਕਟ੍ਰੋਨਿਕ ਮੀਡੀਆ ਐਸੋਸੀਏਸ਼ਨ (ਪੇਮਾ) ਦੇ ਪ੍ਰਧਾਨ ਡਾ. ਸੁਰਿੰਦਰਪਾਲ, ਪ੍ਰੈਸ ਐਸੋਸੀਏਸ਼ਨ ਦੇ ਪ੍ਰਧਾਨ ਜਗਜੀਤ ਸਿੰਘ ਡੋਗਰਾ ਅਤੇ ਐਡਵੋਕੇਟ ਰਜਿੰਦਰ ਸਿੰਘ ਮੰਡ ਵਿਸ਼ੇਸ਼ ਤੌਰ ਤੇ ਸ਼ਾਮਲ ਹੋਣਗੇ /

.

.

ਇਸ ਮੌਕੇ ਪੌਦੇ ਵੀ ਲਗਾਏ ਜਾਣਗੇ / ਇਸ ਮੌਕੇ ਜਰਨਲ ਸਕੱਤਰ ਰਮੇਸ਼ ਹੈਪੀ, ਸਾਬਕਾ ਪੰਜਾਬ ਪ੍ਰਧਾਨ ਸੁਰਿੰਦਰ ਬੇਰੀ, ਸਾਬਕਾ ਜਲੰਧਰ ਪ੍ਰਧਾਨ ਰਾਜੇਸ਼ ਥਾਪਾ ਆਦਿ ਮੌਜੂਦ ਸਨ /

.

.

 

 

 

हमारे फेसबुक पेज www.facebook.com/ptbnewsonline/ को लाईक करें और हमारे Youtube Channel https://www.youtube.com/ptbnewsonline/ को Subscribed करें और अपने शहर और आसपास की खबरें देखें सबसे पहले,

साथ ही आप हमारे Telegram नंबर 9815505203 पर न्यूज़ Updates पाने और WhatsApp नंबर 9592825203 पर न्यूज़ Updates पाने के लिए हमारे नंबर को अपने Mobile में Save करके या तो हमारे नंबर को अपने किसी ग्रुप में एड कर लें ताकि आपको, आपके पारिवारिक सदस्यों को, आपके दोस्तों को भी अपने शहर और आसपास की खबरें न्यूज़ मिल सकें या फिर हमें अपना पूरा नाम, शहर का नाम और इलाका जरूर लिखकर भेजें ताकि हम आपके नाम को Save करके किसी ग्रुप में एड कर सकें