PTB News

Latest news
LKC ਵੱਲੋਂ “ਪੇਜ ਟੂ ਸਟੇਜ: LKC ਬੁੱਕ ਰੀਡਿੰਗ ਐਂਡ ਰਿਵਿਊ ਕੰਪੀਟੀਸ਼ਨ 2026” (Page to Stage: LKC Book Reading a... आईवी वर्ल्ड स्कूल में दशहरा उत्सव की धूम, विद्यार्थियों ने दिया संस्कृति, संस्कार , सदाचार और अच्छाई... सेंट सोल्जर डिवाइन पब्लिक स्कूल में मदर्स हैप्पीनेस क्लब के तत्वावधान में दशहरा एवं नवरात्रि समारोह ... एच.एम.वी. की छात्रा ने संस्थान का मान बढ़ाया, इनोसेंट हार्ट्स स्कूल में नन्हे सितारों ने बिखेरी अपनी प्रतिभा की चमक : ‘स्पॉटलाइट’ बना आकर्षण का के... इनोसेंट हार्ट्स स्कूलों में नेकी और सच्चाई की जीत के संदेश के साथ मनाया गया दशहरा, डी.ए.वी. यूनिवर्सिटी में विश्व खाद्य दिवस पर ‘संडे ऑन साइकिल’ का 95वां संस्करण, स्वस्थ जीवन का दिया ... Actor Tiger Shroff फायरिंग केस में बड़ा एक्शन, तीन को किया कोटा से गिरफ्तार Actor Tiger Shroff पर की गई फायरिंग के बाद सामने आई हमलावरों की तस्वीरें, बाइक हुई बरामद Big Breaking : Actor Tiger Shroff पर फायरिंग, कई लोग हुए घायल

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਪਹੁੰਚੇ ਟੋਕੀਓ ਓਲੰਪਿਕ ਵਿਚ ਜੇਤੂ ਹਾਕੀ ਟੀਮ ਦੇ ਖਿਡਾਰੀ,

Players of the winning hockey team at the Tokyo Olympics arrive at Lyallpur Khalsa College Jalandhar

PTB City ਖ਼ਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਨੂੰ ਇਹ ਫ਼ਖ਼ਰ ਹਾਸਲ ਹੈ ਕਿ ਇਸ ਨੇ ਅਕਾਦਮਿਕ, ਕਲਚਰਲ ਤੇ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਤੇ ਨਾਮਵਰ ਸ਼ਖ਼ਸੀਅਤਾਂ ਪੈਦਾ ਕੀਤੀਆਂ ਹਨ। ਕਾਲਜ ਵਿਖੇ ਟੋਕੀਓ ਓਲੰਪਿਕ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਹਾਕੀ ਟੀਮ ਦੇ ਹੋਣਹਾਰ ਪੰਜ ਓਲੰਪੀਅਨਜ਼ ਮਨਪ੍ਰੀਤ ਸਿੰਘ (ਕਪਤਾਨ) ਹਰਮਨਪ੍ਰੀਤ ਸਿੰਘ (ਉਪ ਕਪਤਾਨ) ਵਰੁਨ ਕੁਮਾਰ, ਮਨਦੀਪ ਸਿੰਘ ਤੇ ਹ‍ਰਦਿਕ ਸਿੰਘ ਕਾਲਜ ਵਿਖੇ ਪਹੁੰਚੇ।

.

.

.

ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਨ੍ਹਾਂ ਓਲੰਪੀਅਨਜ਼ ਨੂੰ ਜੀ ਆਇਆਂ ਕਿਹਾ। ਉਨ੍ਹਾਂ ਕਿਹਾ ਕਿ ਹਰਮਨਪ੍ਰੀਤ ਸਿੰਘ ਤੇ ਵਰੁਨ ਕੁਮਾਰ ਸਾਡੀ ਸੰਸਥਾ ਦੇ ਪੁਰਾਣੇ ਵਿਦਿਆਰਥੀ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਓਲੰਪੀਅਨਜ਼ ਨੇ ਕਾਲਜ ਦਾ ਦੌਰਾ ਕੀਤਾ ਤੇ ਕਾਲਜ ਦੇ ਖੇਡ ਮੈਦਾਨ, ਕਾਲਜ ਦੀਆਂ ਬਿਲਡਿੰਗਾਂ, ਬਾਗ-ਬਗੀਚੇ, ਬੋਟੈਨੀਕਲ ਗਾਰਡਨਜ਼ ਅਤੇ ਹੋਰ ਇਨਫਰਾਸਟਰੱਕਚਰ ਵੇਖਿਆ। ਲਾਇਲਪੁਰ ਖ਼ਾਲਸਾ ਕਾਲਜ ਦੇ ਸਮੁੱਚੇ ਵਾਤਾਵਰਨ ਤੋਂ ਉਹ ਬਹੁਤ ਪ੍ਰਭਾਵਿਤ ਹੋਏ।

.

.

ਉਨ੍ਹਾਂ ਕਿਹਾ ਕਿ ਸਾਡੇ ਵਾਸਤੇ ਇਹ ਬੜੇ ਮਾਣ ਦੀ ਗੱਲ ਹੈ ਕਿ ਭਾਰਤੀ ਹਾਕੀ ਦੇ ਚਮਕਦੇ ਸਿਤਾਰੇ ਅੱਜ ਸਾਡੀ ਸੰਸਥਾ ਦੇ ਵਿੱਚ ਪਧਾਰੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਖੇਡਾਂ ਵਿੱਚ ਵਿਦਿਆਰਥੀਆਂ ਦੇ ਚੰਗੇ ਪ੍ਰਦਰਸ਼ਨ ਵਾਸਤੇ ਉਹਨੂੰ ਹਰ ਸਹੂਲਤ ਦੇਣ ਵਾਸਤੇ ਵਚਨਬੱਧ ਹੈ। ਉਨ੍ਹਾਂ ਆਸ ਜਤਾਈ ਕਿ ਸਾਡੀ ਸੰਸਥਾ ਵਿਚ ਹਾਕੀ ਦੇ ਨਵੇਂ ਸਥਾਪਤ ਹੋਏ ਐਸਟਰੋਟਰਫ਼ ‘ਤੇ ਖੇਡ ਕੇ ਅਤੇ ਇਨ੍ਹਾਂ ਓਲੰਪੀਅਨਜ਼ ਤੋਂ ਪ੍ਰੇਰਨਾ ਲੈ ਕੇ ਨਵੇਂ ਓਲੰਪੀਅਨ ਪੈਦਾ ਹੋਣਗੇ। ਓਲੰਪੀਅਨਜ਼ ਮਹਿਮਾਨਾਂ ਨੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨਾਲ ਆਪਣੇ ਟੋਕੀਓ ਓਲੰਪਿਕ ਦੇ ਅਨੁਭਵ ਸਾਂਝੇ ਕੀਤੇ ਅਤੇ ਕਾਲਜ ਦੀਆਂ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕੀਤਾ।

.

.

 

 

 

हमारे फेसबुक पेज www.facebook.com/ptbnewsonline/ को लाईक करें और हमारे Youtube Channel https://www.youtube.com/ptbnewsonline/ को Subscribed करें और अपने शहर और आसपास की खबरें देखें सबसे पहले,

साथ ही आप हमारे Telegram नंबर 9815505203 पर न्यूज़ Updates पाने और WhatsApp नंबर 9592825203 पर न्यूज़ Updates पाने के लिए हमारे नंबर को अपने Mobile में Save करके या तो हमारे नंबर को अपने किसी ग्रुप में एड कर लें ताकि आपको, आपके पारिवारिक सदस्यों को, आपके दोस्तों को भी अपने शहर और आसपास की खबरें न्यूज़ मिल सकें या फिर हमें अपना पूरा नाम, शहर का नाम और इलाका जरूर लिखकर भेजें ताकि हम आपके नाम को Save करके किसी ग्रुप में एड कर सकें