PTB News

Latest news
जालंधर! खुफिया जानकारियों को पाकिस्तान भेजने वाले 3 युवकों को किया पुलिस ने गिरफ्तार जालंधर! दोस्त ने किया दोस्त का बेरहमी के साथ म'र्ड'र फिर किया गड्ढे में दफन पंजाब से दुःखद ख़बर, ASI ने सर्विस पिस्टल से की आ'त्मह'त्या, मचा हड़कंप बुरे फंसे! आप मंत्री संजीव अरोड़ा, ₹55.57 करोड़ की संपत्ति होगी कुर्क, किन शहरों की, जाने पूरी लिस्ट पंजाब से गए निहंगों ने कुल्हाल बॉर्डर पर तोड़ी बैरिकेडिंग, लहराई नंगी तलवारें, बातचीत के बाद लौटे पां... राम मंदिर चढ़ावा चोरी मामले को लेकर ट्रस्ट ने दर्ज कराई FIR, CCTV में आए थे नजर भगवंत मान ने बार-बार बेअदबी वाले वीडियो पर बयान बदलकर खुद को नुकसान पहुंचा रहे: सरदार बिक्रम सिंह मज... पासपोर्ट बनवाना हुआ अब महंगा, केंद्र सरकार ने बढ़ाई फीस, जानें कब से लागू होंगी नई दरें केंद्र के नए रोजगार अधिनियम पर भड़के हिमाचल प्रदेश के ग्रामीण विकास एवं पंचायती राज मंत्री अनिरुद्ध ... CM ने नेरी कलां में 90.66 करोड़ रुपये की 12 विकास परियोजनाओं के किए उद्घाटन एवं शिलान्यास

ਪੰਜਾਬ ਤੋਂ ਵਡੀ ਖ਼ਬਰ, ਸ਼ਰਾਬੀ ਪਿਓ ਨੇ ਤਲਵਾਰ ਨਾਲ ਵੱਢ ਦਿੱਤਾ ਆਪਣਾ ਹੀ ਪੁੱਤਰ, ਇਲਾਕੇ ਵਿਚ ਫੈਲੀ ਸਨਸਨੀ,

Amritsar Rajasansi drunk father sharp weapons son murder Punjab

ਪੀਟੀਬੀ ਖਬਰਾਂ ਅੰਮ੍ਰਿਤਸਰ : ਪੰਜਾਬ ਦੇ ਜਿਲੇ ਅੰਮ੍ਰਿਤਸਰ ਕੇ ਅਧੀਨ ਪੈਂਦੇ ਕਸਬਾ ਰਾਜਾਸਾਂਸੀ ’ਚ ਉਸ ਸਮੇਂ ਵੱਡੀ ਵਾਰਦਾਤ ਹੋਈ, ਜਦੋਂ ਘਰੇਲੂ ਤਕਰਾਰ ਕਾਰਨ ਇਕ ਵਿਅਕਤੀ ਨੇ ਆਪਣੇ ਹੀ ਪੁੱਤਰ ਨੂੰ ਤਲਵਾਰ ਨਾਲ ਵੱਢ ਕੇ ਉਸ ਦਾ ਕਤਲ ਕਰ ਦਿੱਤਾ। ਕਤਲ ਦੀ ਵਾਰਦਾਤ ਦਾ ਪਤਾ ਲੱਗਣ ’ਤੇ ਇਲਾਕੇ ’ਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਲਵਲੀ ਸਿੰਘ ਸੰਤੋਖ ਸਿੰਘ ਵਾਸੀ ਰਾਜਾਸਾਂਸੀ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

.

.

ਜਾਣਕਾਰੀ ਅਨੁਸਾਰ ਸੰਤੋਖ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਰਾਜਾਸਾਂਸੀ ਨੇ ਘਰੇਲੂ ਤਕਰਾਰ ਕਾਰਨ ਆਪਣੇ ਪੁੱਤਰ ਲਵਲੀ ਸਿੰਘ ’ਤੇ ਸ਼ਰਾਬੀ ਹਾਲਤ ’ਚ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ, ਜਿਸ ਨਾਲ ਲਵਲੀ ਸਿੰਘ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਉਸ ਦੀ ਪਤਨੀ ਵੱਲੋਂ ਉਸ ਨੂੰ ਰਾਜਾਸਾਂਸੀ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ ਲਈ ਲਿਜਾਇਆ ਗਿਆ ਪਰ ਹਸਪਤਾਲ ਪਹੁੰਚਣ ਤੋਂ ਪਹਿਲਾ ਉਸ ਨੇ ਜ਼ਖਮਾਂ ਦੀ ਤਾਬ ਨਾ ਸਹਾਰਦਾ ਹੋਇਆ ਦਮ ਤੋੜ ਗਿਆ।

.

.

ਇਸ ਸਬੰਧੀ ਸਬ-ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਲਵਲੀ ਦੀ ਅੰਗਹੀਣ ਭੂਆ ਜੋ ਕਿ ਬਿਜਲੀ ਵਿਭਾਗ ’ਚੋਂ ਸੇਵਾ ਮੁਕਤ ਹੋਈ ਸੀ ਅਤੇ ਇੱਥੇ ਆਪਣੇ ਭਰਾ ਦੇ ਘਰ ਰਹਿੰਦੀ ਸੀ। ਉਸ ਦੇ ਬੀਮਾਰ ਹੋਣ ’ਤੇ ਸੰਤੋਖ ਸਿੰਘ ਦੇ ਪੁੱਤਰ ਲਵਲੀ ਤੇ ਉਸ ਦੀ ਪਤਨੀ ਨੇ ਬਹੁਤ ਸੇਵਾ ਕੀਤੀ, ਜਿਸ ਕਾਰਨ ਖੁਸ਼ ਹੋ ਕੇ ਭੂਆ ਵੱਲੋਂ ਆਪਣੇ ਭਤੀਜੇ ਨੂੰ ਕੰਮ ਚਲਾਉਣ ਲਈ ਨਵੀਂ ਇਨੋਵਾ ਗੱਡੀ ਲੈ ਕੇ ਦਿੱਤੀ ਸੀ,

.

.

ਜਿਸ ਕਾਰਨ ਲਵਲੀ ਦਾ ਪਿਤਾ ਸੰਤੋਖ ਸਿੰਘ ਘਰ ’ਚ ਕਲੇਸ਼ ਰੱਖਦਾ ਸੀ। ਇਸੇ ਰੰਜਿਸ਼ ਤਹਿਤ ਉਸ ਵੱਲੋਂ ਸ਼ਰਾਬੀ ਹਾਲਤ ’ਚ ਆਪਣੇ ਪੁੱਤਰ ਲਵਲੀ ਦਾ ਤਲਵਾਰ ਨਾਲ ਕਤਲ ਕਰ ਦਿੱਤਾ ਗਿਆ ਤੇ ਮ੍ਰਿਤਕ ਦੀ ਪਤਨੀ ਪਿੰਕੀ ਦੇ ਬਿਆਨਾਂ ’ਤੇ ਮ੍ਰਿਤਕ ਦੇ ਪਿਤਾ ਸੰਤੋਖ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਰਾਜਾਸਾਂਸੀ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

.

 

 

 

हमारे फेसबुक पेज www.facebook.com/ptbnewsonline/ को लाईक करें और हमारे Youtube Channel https://www.youtube.com/ptbnewsonline/ को Subscribed करें और अपने शहर और आसपास की खबरें देखें सबसे पहले,

साथ ही आप हमारे Telegram नंबर 9815505203 पर न्यूज़ Updates पाने और WhatsApp नंबर 9592825203 पर न्यूज़ Updates पाने के लिए हमारे नंबर को अपने Mobile में Save करके या तो हमारे नंबर को अपने किसी ग्रुप में एड कर लें ताकि आपको, आपके पारिवारिक सदस्यों को, आपके दोस्तों को भी अपने शहर और आसपास की खबरें न्यूज़ मिल सकें या फिर हमें अपना पूरा नाम, शहर का नाम और इलाका जरूर लिखकर भेजें ताकि हम आपके नाम को Save करके किसी ग्रुप में एड कर सकें