PTB News

Latest news
पी सी एम एस डी कॉलेज फॉर विमेन, जालंधर के कॉमर्स क्लब ने सत्र 2025-26 के लिए सम्मान समारोह आयोजित कि... अनिल चोपड़ा — एक नाम, एक सोच और एक महान मार्गदर्शक आम आदमी पार्टी को लगा बड़ा झटका, AAP के राज्यसभा सांसद राघव चड्ढा ने BJP में शामिल होना का किया ऐलान, 23 वर्षों की गौरवशाली यात्रा में ब्रिटिश ओलिविया स्कूल ने विश्व को दिए 2 अंतरराष्ट्रीय खिलाड़ी, स्था... पी सी एम एस कॉलेज फॉर विमेन, जालंधर ने एम एस सी फैशन डिजाइनिंग सेमेस्टर-I के नतीजों में शानदार प्रदर... ਲਾਇਲਪੁਰ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਅੰਤਰ ਕਾਲਜ ਮੁਕਾਬਲੇ, ਟੈਲੇਂਟ ਕਾਰਨੀਵਲ, ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ आईवी वर्ल्ड स्कूल में विश्व पुस्तक दिवस उत्साहपूर्वक मनाया गया, प्रेसिजन एंड प्वाइज़: इनोसेंट हार्ट्स स्पोर्ट्स हब लोहारां में इंटर-स्कूल शूटिंग चैंपियनशिप 2026 का ... एच.एम.वी. ने डायमंड नाइट 2026 का आयोजन पूरे उत्साह के साथ किया, पंजाब : माचिस से खेलते-खेलते आग की चपेट में आई 3 साल की बच्ची, झुलसी, तड़पती रही 6 घंटे,

ਜਲੰਧਰ ਕੈਂਟ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ,

Shiromani Akali Dal in Jalandhar cant constituency In village Khambra 15 families left Shiromani Akali Dal and joined Congress

ਪਿੰਡ ਖਾਂਬੜਾ ਵਿੱਚ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ,

ਪੀਟੀਬੀ ਖਬਰਾਂ ਜਲੰਧਰ : ਜਲੰਧਰ ਕੈਂਟ ਵਿੱਚ ਨੌਜਵਾਨਾਂ ਨੁੰ ਖੇਡਾਂ ਵੱਲ ਆਕ੍ਰਸ਼ਿਤ ਕਰਨ ਲਈ ਵੱਖ ਵੱਖ ਪਿੰਡਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨਾਂ ਨੂੰ ਨਰੋਈ ਸਿਹਤ ਅਤੇ ਨਰੋਈ ਸੋਚ ਪ੍ਰਦਾਨ ਕਰ ਸਕੀਏ। ਇਹ ਵਿਚਾਰ ਜਲੰਧਰ ਕੈਂਟ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਪਰਗਟ ਸਿੰਘ ਨੇ ਪਿੰਡ ਖਾਂਬੜਾ ਵਿੱਚ ਪ੍ਰਭਾਵਸ਼ੈਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੇਸ਼ ਕੀਤੇ।

ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਨੁੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਿੰਡ ਖਾਂਬੜਾ ਦੇ 15 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਜਿਹੜੇ ਪਰਿਵਾਰ ਕਾਂਗਰਸ ਵਿੱਚ ਸ਼ਾਮਲ ਹੋਏ ਹਨ ਉਨ੍ਹਾਂ ਵਿੱਚ ਕੰਵਲਜੀਤ ਕੌਰ, ਤਰਸੇਮ ਕੌਰ, ਗੁਰਜੀਤ ਕੌਰ ਸਾਬਕਾ ਸਰਪੰਚ, ਬਲਬੀਰ ਕੌਰ, ਰਾਣੋ, ਰੁਮਾਨੀ, ਸਰਿੰਦਰ ਸਿੰਘ ਸਾਬਕਾ ਪੰਚ ਅਤੇ ਹੋਰ ਸ਼ਾਮਲ ਹਨ।

ਇਸ ਤੋਂ ਇਲਾਵਾ ਪਰਗਟ ਸਿੰਘ ਦੇ ਚੋਣ ਪ੍ਰਚਾਰ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਿਲਆ ਜਦੋਂ ਉਨ੍ਹਾਂ ਦੇ ਜੱਦੀ ਪਿੰਡ ਮਿੱਠਾਪੁਰ ਵਿੱਚ ਭਰਵੀਂ ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਪਰਗਟ ਸਿੰਘ ਨੂੰ ਵਿਸ਼ਵਾਸ਼ ਦੁਆਇਆ ਕਿ ਉਨਹਾ ਵਲੋਂ ਜਿਸ ਤਰੀਕੇ ਨਾਲ ਪਿੰਡ ਦਾ ਵਿਕਾਸ ਕੀਤਾ ਗਿਆ ਹੈ। ਉਸ ਕਾਬਲੇ ਤਾਰੀਫ ਹੈ ਅਤੇ ਉਨ੍ਹਾਂ ਪਰਗਟ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਿੰਡ ਦੇ ਸਟੇਡੀਅਮ ਵਿੱਚ ਐਸਟਰੋਟਰਫ ਹਾਕੀ ਮੈਦਾਨ ਬਣਾਇਆ।

Latest News