PTB News

Latest news
जालंधर! खुफिया जानकारियों को पाकिस्तान भेजने वाले 3 युवकों को किया पुलिस ने गिरफ्तार जालंधर! दोस्त ने किया दोस्त का बेरहमी के साथ म'र्ड'र फिर किया गड्ढे में दफन पंजाब से दुःखद ख़बर, ASI ने सर्विस पिस्टल से की आ'त्मह'त्या, मचा हड़कंप बुरे फंसे! आप मंत्री संजीव अरोड़ा, ₹55.57 करोड़ की संपत्ति होगी कुर्क, किन शहरों की, जाने पूरी लिस्ट पंजाब से गए निहंगों ने कुल्हाल बॉर्डर पर तोड़ी बैरिकेडिंग, लहराई नंगी तलवारें, बातचीत के बाद लौटे पां... राम मंदिर चढ़ावा चोरी मामले को लेकर ट्रस्ट ने दर्ज कराई FIR, CCTV में आए थे नजर भगवंत मान ने बार-बार बेअदबी वाले वीडियो पर बयान बदलकर खुद को नुकसान पहुंचा रहे: सरदार बिक्रम सिंह मज... पासपोर्ट बनवाना हुआ अब महंगा, केंद्र सरकार ने बढ़ाई फीस, जानें कब से लागू होंगी नई दरें केंद्र के नए रोजगार अधिनियम पर भड़के हिमाचल प्रदेश के ग्रामीण विकास एवं पंचायती राज मंत्री अनिरुद्ध ... CM ने नेरी कलां में 90.66 करोड़ रुपये की 12 विकास परियोजनाओं के किए उद्घाटन एवं शिलान्यास

ਭਗਵੰਤ ਮਾਨ ਦੇ ਅਟਾਰੀ ਵਿਖੇ ਚਲ ਰਹੇ ਰੋਡ ਸ਼ੋਅ ਦੇ ਦੌਰਾਨ ਹੋਇਆ ਹਮਲਾ,

Amritsar road show bhagwant mann mouth stone Punjab Aap Party

ਪੀਟੀਬੀ ਖਬਰਾਂ ਅਟਾਰੀ : ਪੰਜਾਬ ’ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮਾਹੌਲ ਗ਼ਰਮਾ ਗਿਆ ਹੈ। ਹਲਕਾ ਅਟਾਰੀ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਵਲੋਂ ਚੋਣ ਰੈਲੀ ਕੀਤੀ ਜਾ ਰਹੀ ਸੀ।

ਇਸ ਦੌਰਾਨ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ, ਜਦੋਂ ਭਗਵੰਤ ਮਾਨ ’ਤੇ ਹਮਲਾ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਅਟਾਰੀ ਹਲਕੇ ਵਿਖੇ ਚੋਣਾਂ ਨੂੰ ਲੈ ਕੇ ਭਗਵੰਤ ਮਾਨ ਰੋਡ ਸ਼ੋਅ ਕਰ ਰਹੇ ਸਨ।

ਇਸ ਦੌਰਾਨ ਕਿਸੇ ਸ਼ਖ਼ਸ ਨੇ ਉਨ੍ਹਾਂ ਨੇ ਮੂੰਹ ’ਤੇ ਵਰ੍ਹਾਂ ਕੇ ਪੱਥਰ ਮਾਰ ਦਿੱਤਾ। ਦਸਿਆ ਜਾ ਰਿਹਾ ਹੈ ਕਿ ਪੱਥਰ ਵੱਜਣ ਤੋਂ ਬਾਅਦ ਭਗਵੰਤ ਮਾਨ ਕੁਝ ਸਮੇਂ ਲਈ ਆਪਣੀ ਗੱਡੀ ਦੇ ਅੰਦਰ ਬੈਠ ਗਏ ਅਤੇ ਫਿਰ ਉਨ੍ਹਾਂ ਨੇ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ।