PTB News

Latest news
जालंधर! खुफिया जानकारियों को पाकिस्तान भेजने वाले 3 युवकों को किया पुलिस ने गिरफ्तार जालंधर! दोस्त ने किया दोस्त का बेरहमी के साथ म'र्ड'र फिर किया गड्ढे में दफन पंजाब से दुःखद ख़बर, ASI ने सर्विस पिस्टल से की आ'त्मह'त्या, मचा हड़कंप बुरे फंसे! आप मंत्री संजीव अरोड़ा, ₹55.57 करोड़ की संपत्ति होगी कुर्क, किन शहरों की, जाने पूरी लिस्ट पंजाब से गए निहंगों ने कुल्हाल बॉर्डर पर तोड़ी बैरिकेडिंग, लहराई नंगी तलवारें, बातचीत के बाद लौटे पां... राम मंदिर चढ़ावा चोरी मामले को लेकर ट्रस्ट ने दर्ज कराई FIR, CCTV में आए थे नजर भगवंत मान ने बार-बार बेअदबी वाले वीडियो पर बयान बदलकर खुद को नुकसान पहुंचा रहे: सरदार बिक्रम सिंह मज... पासपोर्ट बनवाना हुआ अब महंगा, केंद्र सरकार ने बढ़ाई फीस, जानें कब से लागू होंगी नई दरें केंद्र के नए रोजगार अधिनियम पर भड़के हिमाचल प्रदेश के ग्रामीण विकास एवं पंचायती राज मंत्री अनिरुद्ध ... CM ने नेरी कलां में 90.66 करोड़ रुपये की 12 विकास परियोजनाओं के किए उद्घाटन एवं शिलान्यास

ਪਰਗਟ ਸਿੰਘ ਦੀ ਬੇਟੀ ਹਰਨੂਰ ਨੇ ਵੋਟਾਂ ਮੰਗੀਆਂ,

Pargat Singh daughter Harnoor seeks votes 35 families leave Akali Dal and join Congress

35 ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ,

ਪੀਟੀਬੀ ਖਬਰਾਂ ਜਲੰਧਰ : ਜਲੰਧਰ ਕੈਂਟ ਤੋਂ ਕਾਂਗਰਸ ਦੇ ਉਮੀਦਵਾਰ ਪਰਗਟ ਸਿੰਘ ਦੀ ਬੇਟੀ ਹਰਨੂਰ ਨੇ ਆਪਣੇ ਪਿਤਾ ਲਈ ਵੱਖ ਵੱਖ ਇਲਾਕਿਆਂ ਵਿੱਚ ਵੋਟਾਂ ਦੀ ਮੰਗ ਕੀਤੀ। ਉਨ੍ਹਾਂ ਦਾ ਹਲਕੇ ਦੇ ਵੱਖ ਵੱਖ ਇਲਾਕਿਆਂ ਵਿੱਚ ਭਰਪੂਰ ਸਵਾਗਤ ਕੀਤਾ ਗਿਆ।

ਹਰਨੂਰ ਨੇ ਹਲਕੇ ਦੇ ਪਿੰਡ ਖੁਣ-ਖੁਣ ਵਿੱਚ ਡੋਰ ਟੂ ਡੋਰ ਪ੍ਰਚਾਰ ਕੀਤਾ। ਪਰਗਟ ਸਿੰਘ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਨੂੰ ਸਾਹਮਣੇ ਰੱਖਦੇ ਹੋਏ ਪਿੰਡ ਖੁਣ-ਖੁਣ ਦੇ 35 ਬੀਬੀਆਂ ਪਰਿਵਾਰਾਂ ਸਮੇਤ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਈਆਂ।

ਇਨ੍ਹਾਂ ਬੀਬੀਆਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਹੈ ਤਾਂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਰਕਾਰ ਲਿਆਉਣੀ ਚਾਹੀਦੀ ਹੈ ਇਸ ਲਈ ਜਲੰਧਰ ਕੈਂਟ ਹਲਕੇ ਤੋਂ ਪਰਗਟ ਸਿੰਘ ਨੂੰ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣਾ ਲਾਜ਼ਮੀ ਹੈ।