PTB News

Latest news
पी सी एम एस डी कॉलेज फॉर विमेन, जालंधर के कॉमर्स क्लब ने सत्र 2025-26 के लिए सम्मान समारोह आयोजित कि... अनिल चोपड़ा — एक नाम, एक सोच और एक महान मार्गदर्शक आम आदमी पार्टी को लगा बड़ा झटका, AAP के राज्यसभा सांसद राघव चड्ढा ने BJP में शामिल होना का किया ऐलान, 23 वर्षों की गौरवशाली यात्रा में ब्रिटिश ओलिविया स्कूल ने विश्व को दिए 2 अंतरराष्ट्रीय खिलाड़ी, स्था... पी सी एम एस कॉलेज फॉर विमेन, जालंधर ने एम एस सी फैशन डिजाइनिंग सेमेस्टर-I के नतीजों में शानदार प्रदर... ਲਾਇਲਪੁਰ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਅੰਤਰ ਕਾਲਜ ਮੁਕਾਬਲੇ, ਟੈਲੇਂਟ ਕਾਰਨੀਵਲ, ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ आईवी वर्ल्ड स्कूल में विश्व पुस्तक दिवस उत्साहपूर्वक मनाया गया, प्रेसिजन एंड प्वाइज़: इनोसेंट हार्ट्स स्पोर्ट्स हब लोहारां में इंटर-स्कूल शूटिंग चैंपियनशिप 2026 का ... एच.एम.वी. ने डायमंड नाइट 2026 का आयोजन पूरे उत्साह के साथ किया, पंजाब : माचिस से खेलते-खेलते आग की चपेट में आई 3 साल की बच्ची, झुलसी, तड़पती रही 6 घंटे,

ਪਰਗਟ ਸਿੰਘ ਦੇ ਬੇਟੇ ਹਰਤਾਜ ਨੇ ਪਿਤਾ ਲਈ ਵੋਟਾਂ ਮੰਗੀਆਂ,

Pargat Singh son Hartaj sought votes for his father Pargat Singh will make a hat trick by winning by a big margin Jalandhar Cantt

ਪਰਗਟ ਸਿੰਘ ਵੱਡੇ ਫਰਕ ਨਾਲ ਜਿੱਤ ਕੇ ਹੈਟ੍ਰਿਕ ਬਣਾਉਣਗੇ,

ਪੀਟੀਬੀ ਖਬਰਾਂ ਜਲੰਧਰ : ਜਲੰਧਰ ਕੈਂਟ ਤੋਂ ਕਾਂਗਰਸ ਉਮੀਦਵਾਰ ਪਰਗਟ ਸਿੰਘ ਵੱਡੇ ਫਰਕ ਨਾਲ ਜਿੱਤ ਹਾਸਲ ਕਰਕੇ ਹੈਟ੍ਰਿਕ ਬਣਾਉਣਗੇ।ਇਹ ਵਿਚਾਰ ਪਰਗਟ ਸਿੰਘ ਦੇ ਬੇਟੇ ਹਰਤਾਜ ਪਰਗਟ ਨੇ ਹਲਕੇ ਵਿੱਚ ਚੋਣ ਪ੍ਰਚਾਰ ਦੌਰਾਨ ਸਮਰਥਕਾਂ ਨਾਲ ਗੱਲਬਾਤ ਕਰਦੇ ਹੋਏ ਪੇਸ਼ ਕੀਤੇ।

ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੀ ਸਖਸ਼ੀਅਤ ਤੋਂ ਆਮ ਜਨਤਾ ਪ੍ਰਭਾਵਿਤ ਹੈ ਕਿਉਂਕਿ ਉਨ੍ਹਾ ਵਲੋਂ ਸਦਾ ਹੀ ਹਰ ਵਿਅਕਤੀ ਦੀ ਮਦਦ ਕਰਨ ਦੀ ਕੋਸ਼ਿਸ਼ ਕੀਤੀ ਹੈ। ਹਰਤਾਜ ਵਲੋਂ ਹਲਕੇ ਦੇ ਵੱਖ ਵੱਖ ਇਲਾਕਿਆਂ ਵਿੱਚ ਘਰ ਘਰ ਵੋਟਾਂ ਮੰਗੀਆਂ ਗਈਆਂ।

ਹਲਕੇ ਦੇ ਵੋਟਰਾਂ ਨੇ ਹਰਤਾਜ ਨੂੰ ਵਿਸ਼ਵਾਸ਼ ਦੁਆਇਆ ਕਿ ਉਨ੍ਹਾਂ ਵਲੋਂ 20 ਫਰਵਰੀ ਨੂੰ ਪੰਜੇ ਦਾ ਬਟਨ ਦਬਾ ਕੇ ਪਰਗਟ ਸਿੰਘ ਵੱਡੀ ਲੀਡ ਨਾਲ ਜਿੱਤ ਦੁਆਈ ਜਾਵੇਗੀ। ਹਰਤਾਜ ਵਲੋਂ ਗੜ੍ਹਾ, ਜਲੰਧਰ ਕੈਂਟ, ਦੀਪ ਨਗਰ, ਖੁਸਰੋਪੁਰ ਅਤੇ ਹੋਰ ਇਲਾਕਿਆਂ ਵਿੱਚ ਚੋਣ ਪ੍ਰਚਾਰ ਕੀਤਾ।

Latest News