PTB News

Latest news
ब्रिटिश ओलिविया स्कूल, में नन्हे-मुन्ने बच्चों ने मनाया बाल गोपाल महोत्सव, सेंट सोल्जर ग्रुप की विभिन्न स्कूल शाखाओं में धूमधाम से मनाई गई श्री कृष्ण जन्माष्टमी, इनोसेंट हार्ट्स स्कूल में हर्षोल्लास एवं भक्तिभाव से मनाया गया जन्माष्टमी उत्सव, रचनात्मकता एवं उल्लास के साथ नन्हे विद्यार्थियों ने मनाई श्रीकृष्ण जन्माष्टमी, एचएमवी, जालंधर् ने बढ़ाया राष्ट्रीय गौरव - प्राचार्या डॉ. एकता खोसला ‘एजुप्रेन्योर ऑफ द ईयर 2026’ से... Pyramid E-Services में घुस कर मैनेजर से मारपीट, स्टाफ का पर्स चोरी करने वाले मां-बेटे सहित 20 पर दर्... US President Donald Trump को उस समय एक जोरदार झटका लगा एयरपोर्ट पर कस्टम विभाग ने महिला के पास से बरामद किया 2.18 करोड़ का सोना 2 लाख अतिनिर्धन परिवारों को 300 यूनिट मुफ्त बिजली व महिलाओं को मिलेंगे 1500 रुपए जन्माष्टमी पर मुस्लिम आर्टिस्ट ने बनाईं भगवान कृष्ण की अद्भुत ऑयल पेंटिंग

ਜਲੰਧਰ ਸੇੰਟ੍ਰਲ ਤੋਂ ਵਿਧਾਇਕ ਰਮਨ ਅਰੋੜਾ ਨੂੰ ਮਿਲੇ ਅਕਾਲੀ-ਭਾਜਪਾ ਸਰਕਾਰ ਦੁਆਰਾ ਨੌਕਰੀ ਤੋਂ ਫਾਰਗ ਕੀਤੇ ਗਏ ਸੁਵਿਧਾ ਕਰਮਚਾਰੀ,

Jalandhar Central MLA Raman Arora meets Suwidha workers fired by SAD-BJP government

ਪੀਟੀਬੀ ਖਬਰਾਂ ਸਿਖਿਆ : 25-03-2016 ਨੂੰ ਆਪਣੀ ਨੌਕਰੀ ਬਹਾਲ ਕਰਵਾਉਣ ਲਈ ਮਾਨਯੋਗ MLA ਰਮਨ ਅਰੋੜਾ ਨੂੰ ਮਿਲੇ ਅਤੇ ਆਪਣਾ ਮੰਗ ਪੱਤਰ ਦਿੱਤਾ। 2004 ਤੋਂ ਲੈ ਕੇ 2016 ਤੱਕ ਆਪਣੇ ਜੀਵਨ ਦਾ ਅਨਮੁਲਾ ਸਮਾਂ ਸੁਵਿਧਾ ਕਰਮਚਾਰੀਆਂ ਨੇ ਸਰਕਾਰ ਦੁਆਰਾ ਲੋਕਾਂ ਦੀ ਭਲਾਈ ਲਈ ਚਲਾਏ ਗਏ ਸੁਵਿਧਾ ਸੈਂਟਰ ਨੂੰ ਦਿੱਤਾ। ਐਨਾ ਲੰਬਾ ਸਮਾਂ ਆਪਣੇ ਜੀਵਨ ਦਾ ਦੇਣ ਦੇ ਬਾਵਜੂਦ ਵੀ ਸਰਕਾਰਾਂ ਦੁਆਰਾ ਇਨ੍ਹਾਂ ਨੂੰ ਪੱਕਾ ਰੋਜਗਾਰ ਦੇਣ ਦੀ ਬਜਾਏ ਇਨ੍ਹਾਂ ਦੀਆਂ ਚੱਲ ਰਹੀਆਂ ਨੂੰ ਖੋਹ ਲਿਆ ਗਿਆ।

ਸਤੰਬਰ 2016 ਚ ਜਦ ਇਨ੍ਹਾਂ ਕਰਮਚਾਰੀਆਂ ਵੱਲੋਂ ਆਪਣੇ ਹੱਕ ਲਈ ਆਵਾਜ਼ ਉਠਾਈ ਤਾਂ ਅਕਾਲੀ-ਭਾਜਪਾ ਨੇ ਇਨ੍ਹਾਂ ਤੇ ਲਾਠੀਚਾਰਜ ਕਰਕੇ ਜੇਲ੍ਹਾਂ *ਚ ਬੰਦ ਕਰ ਦਿੱਤਾ। ਉਸ ਸਮੇਂ ਆਮ ਆਦਮੀ ਪਾਰਟੀ ਦੇ ਮੁਹੱਤਬਰ ਵਿਅਕਤੀਆਂ ਵੱਲੋਂ ਇਨ੍ਹਾਂ ਸੁਵਿਧਾ ਕਰਮਚਾਰੀਆਂ ਦੇ ਹੱਕ ਚ ਹਾਅ ਦਾ ਨਾਆਰਾ ਲਾਇਆ ਗਿਆ। ਅੱਜ ਆਮ ਆਦਮੀ ਪਾਰਟੀ ਸੱਤਾ ਤੇ ਕਾਬਜ ਹੈ। ਸੁਵਿਧਾ ਕਰਮਚਾਰੀ ਅੱਜ ਇੱਕ ਆਸ ਦੀ ਨਜਰ ਨਾਲ ਆਮ ਆਦਮੀ ਪਾਰਟੀ ਵੱਲ ਦੇਖ ਰਹੀ ਹੈ ਕਿ ਆਮ ਲੋਕਾਂ ਦੀ ਪਾਰਟੀ ਕਹਾਉਣ ਵਾਲੀ ਬਾਕੀ ਰਵਾਇਤੀਆਂ ਪਾਰਟੀਆਂ ਦੀ ਤਰ੍ਹਾਂ

Jalandhar Central MLA Raman Arora meets Suwidha workers fired by SAD-BJP government

ਇਨ੍ਹਾਂ ਨੂੰ ਨਜਰ ਅੰਦਾਜ ਨਹੀਂ ਕਰੇਗੀ ਅਤੇ ਸੁਵਿਧਾ ਕਰਮਚਾਰੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇਗਾ। ਮਾਨਯੋਗ MLA ਰਮਨ ਅਰੋੜਾ ਵੱਲੋਂ ਸੁਵਿਧਾ ਕਰਮਚਾਰੀਆਂ ਦੀਆਂ ਮੰਗਾਂ ਨੂੰ ਬੜੇ ਧਿਆਨ ਨਾਲ ਵਾਚਿਆ ਅਤੇ ਇਹ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਕੋਲ ਰੱਖਿਆ ਜਾਵੇਗੀ ਅਤੇ ਸੁਵਿਧਾ ਕਰਮਚਾਰੀਆਂ ਨੂੰ ਜਲਦ ਹੀ ਉਨ੍ਹਾਂ ਨਾਲ ਮਿਲਵਾਇਆ ਜਾਵੇਗੀ।