PTB News

Latest news
जालंधर! खुफिया जानकारियों को पाकिस्तान भेजने वाले 3 युवकों को किया पुलिस ने गिरफ्तार जालंधर! दोस्त ने किया दोस्त का बेरहमी के साथ म'र्ड'र फिर किया गड्ढे में दफन पंजाब से दुःखद ख़बर, ASI ने सर्विस पिस्टल से की आ'त्मह'त्या, मचा हड़कंप बुरे फंसे! आप मंत्री संजीव अरोड़ा, ₹55.57 करोड़ की संपत्ति होगी कुर्क, किन शहरों की, जाने पूरी लिस्ट पंजाब से गए निहंगों ने कुल्हाल बॉर्डर पर तोड़ी बैरिकेडिंग, लहराई नंगी तलवारें, बातचीत के बाद लौटे पां... राम मंदिर चढ़ावा चोरी मामले को लेकर ट्रस्ट ने दर्ज कराई FIR, CCTV में आए थे नजर भगवंत मान ने बार-बार बेअदबी वाले वीडियो पर बयान बदलकर खुद को नुकसान पहुंचा रहे: सरदार बिक्रम सिंह मज... पासपोर्ट बनवाना हुआ अब महंगा, केंद्र सरकार ने बढ़ाई फीस, जानें कब से लागू होंगी नई दरें केंद्र के नए रोजगार अधिनियम पर भड़के हिमाचल प्रदेश के ग्रामीण विकास एवं पंचायती राज मंत्री अनिरुद्ध ... CM ने नेरी कलां में 90.66 करोड़ रुपये की 12 विकास परियोजनाओं के किए उद्घाटन एवं शिलान्यास

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. (ਮੈਥੇਮੈਟਿਕਸ) ਤੀਜਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ,

Lyallpur Khalsa College MSc Mathematics 3rd Semester Result Excellent Jalandhar

ਪੀਟੀਬੀ ਖਬਰਾਂ ਸਿਖਿਆ : ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸ.ਸੀ. ਮੈਥੇਮੈਟਿਕਸ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ 500 ਵਿਚੋਂ 488 ਅੰਕ ਪ੍ਰਾਪਤ ਕਰਦੇ ਹੋਏ

ਯੂਨੀਵਰਸਿਟੀ ਮੈਰਿਟ ਵਿਚੋਂ ਚੌਥਾ, ਸ਼ਾਲੀਨੀ ਮਹਾਜਨ ਨੇ 478 ਅੰਕ ਪ੍ਰਾਪਤ ਕਰਕੇ ਛੇਵਾਂ ਅਤੇ ਸ਼ਿਫਾਲੀ ਨੇ 471 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਨੌਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ,

ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਹਰਜੀਤ ਸਿੰਘ ਮੁਖੀ ਮੈਥੇਮੈਟਿਕਸ ਵਿਭਾਗ, ਡਾ. ਦਿਨਕਰ ਸ਼ਰਮਾ ਅਤੇ ਡਾ. ਪਲਵਿੰਦਰ ਸਿੰਘ ਵੀ ਹਾਜ਼ਰ ਸਨ।