PTB News

Latest news
सेंट सोल्जर कॉलेज को-एड में फिजियोथेरेपी विद्यार्थियों के लिए ‘नवाज़’ इंडक्शन समारोह आयोजित, एलपीयू और सिमंधर एजुकेशन ने फाइनेंस और एआई के भविष्य पर चर्चा करते हुए सीएफओ और 'बिग फोर' के लीडर्स ... रयात बाहरा प्रोफेशनल यूनिवर्सिटी में 'गौरव सम्मान समारोह 2026' का भव्य आयोजन; हिमाचल प्रदेश के राज्य... NHAI टोल में हुआ बड़ा फर्जीवाड़ा, ED की 14 ठिकानों पर एक साथ हुई छापेमारी PNB में 17 करोड़ के नकली नोट मिलने से हड़कंप, 3 अधिकारी सस्पेंड, RBI ने शुरू की जांच PhonePe ने लॉन्च की नई UPI सर्विस, बिना इंटरनेट के होगी पेमेंट, करोड़ों लोगों को मिलेगा फायदा ब्रिटिश ओलिविया स्कूल के मुक्केबाज हिमांशु गुप्ता ने जिला स्तरीय बॉक्सिंग में जीता गोल्ड मेडल, राज्य... स्कूल में पढ़ने वाली 3 साल की बच्ची से किया चॉकलेट का लालच देकर बस ड्राइवर ने यौन शोषण, गिरफ्तार देश में फिर हुआ निर्भया जैसा कांड, स्लीपर बस में 11वीं की छात्रा से दरिंदगी, ड्राइवर-कंडक्टर गिरफ्ता... इनोसेंट हार्ट्स स्कूल, ग्रीन मॉडल टाउन में जालंधर सहोदया ‘स्लोगन स्पार्क’ प्रतियोगिता का आयोजन,

ਲਾਇਲਪੁਰ ਖ਼ਾਲਸਾ ਕਾਲਜ ਦਾ ਐਮ.ਐਸਸੀ. ਫਿਜਿਕਸ ਤੀਜਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ,

Lyallpur Khalsa College M.Sc. The result of Physics third semester is excellent

ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਐਮ.ਐਸਸੀ. ਫਿਜਿਕਸ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਗੀਤੀਕਾ ਨੇ 600 ਵਿਚੋਂ 573 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਅਤੇ ਜਸਦੀਪ ਕੌਰ ਨੇ 567 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ।

ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਦਿਆਰਥਣਾਂ, ਅਧਿਆਪਕ ਸਾਹਿਬਾਨ ਅਤੇ ਮਾਪਿਆਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

ਵਿਦਿਆਰਥਣਾਂ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਨ ਨੂੰ ਦਿੱਤਾ। ਇਸ ਮੌਕੇ ਡਾ. ਨਰਵੀਰ ਸਿੰਘ ਮੁਖੀ ਫਿਿਜਕਸ ਵਿਭਾਗ, ਡਾ. ਅੰਮ੍ਰਿਤਪਾਲ ਸਿੰਘ ਨਿੰਦਰਾਯੋਗ, ਡਾ. ਅਮਨਪ੍ਰੀਤ ਕੌਰ ਸੰਧੂ, ਡਾ. ਰੰਜੂ ਮਹਾਜਨ, ਡਾ. ਰਵਨੀਤ ਕੌਰ ਅਤੇ ਡਾ. ਮਨਦੀਪ ਕੌਰ ਵੀ ਹਾਜ਼ਰ ਸਨ।