PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਕਾਮ (ਫਾਈਨੈਸ਼ੀਅਲ ਸਰਵਸਿਸ) ਤੀਜਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ,

Lyallpur Khalsa College B.Com (Financial Services) 3rd Semester Result Excellent

ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ.ਕਾਮ (ਫਾਈਨੈਸ਼ੀਅਲ ਸਰਵਸਿਸ) ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਸਾਧਨਾ ਨੇ 350 ਵਿਚੋਂ 318 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਦੂਜਾ ਅਤੇ

ਵਿਦਿਆਰਥਣ ਵੰਦਨਾ ਨੇ 317 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਸ਼ੇਸ਼ ਤੌਰ ਤੇ ਵਿਿਦਆਰਥੀ ਅਤੇ ਅਧਿਆਪਕਾਂ ਵਧਾਈ ਦਿੱਤੀ।

ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਵਿਦਿਆਰਥੀ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਡਾ. ਰਛਪਾਲ ਸਿੰਘ ਸੰਧੂ, ਮੁਖੀ ਕਾਮਰਸ ਵਿਭਾਗ ਵੀ ਹਾਜ਼ਰ ਸਨ।