PTB News

Latest news
पंजाब-हिमाचल भाईचारे पर चिंता, CM सुक्खू से पर्यटकों की सुरक्षा सुनिश्चित करने की मांग : सुखजिंदर सि... पंजाबी ट्रक ड्राइवर को 75 साल की हुई कैद, नहीं मिलेगी 55 साल तक जमानत, जाने मामला पंजाब! मुल्तानी अस्पताल में हुआ धमाका, शीशे तक टूटे, इलाके में दहशत का माहौल एलपीयू में रिसर्च, इनोवेशन और इंडस्ट्री एक्सपोज़र के ज़रिए कृषि शिक्षा को बढ़ावा दिया जा रहा है एचएमवी में अंतर्राष्ट्रीय जैव विविधता दिवस 2026 का भव्य आयोजन, दैनिक जागरण के ‘प्रतिभा सम्मान समारोह 2026’ में सम्मानित हुए आईवी वर्ल्ड स्कूल के 24 मेधावी विद्यार्... इनोसेंट हार्ट्स के विद्यार्थी का जेईई एडवांस्ड - 2026 में शानदार प्रदर्शन, कसोल फायरिंग Case : वारदात के बाद विदेश भागने की फिराक में था आरोपी, पुलिस ने किया पंजाब से गिरफ्तार UPI से लेकर गैस सिलेंडर व गाड़ियों की कीमत तक, आज से हुए बड़े बदलाव, IPL फाइनल के बाद, गुजरात टाइटंस की बस में शॉर्ट सर्किट से मची अफरा-तफरी

ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਤੀਜਾ ਸਮੈਸਟਰ ਦੇ ਵਿਦਿਆਰਥੀਆਂ ਨੇ ਲਹਿਰਾਇਆ ਕਾਲਜ ਦਾ ਪਰਚਮ

Lyallpur Khalsa College BA Journalism and Mass Communication 3rd Semester Students Waving College Flag

ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥੀਆਂ ਆਰਥੀ ਸੰਕੇਤ ਗੋਇਲ ਨੇ 450 ਵਿਚੋਂ 419 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ,

ਏਕਤਾ ਪਾਂਡੇ ਨੇ 417 ਅੰਕ ਪ੍ਰਾਪਤ ਕਰਕੇ ਦੂਜਾ, ਰਾਜਵੀਰ ਕੌਰ ਨੇ 413 ਅੰਕ ਪ੍ਰਾਪਤ ਕਰਕੇ ਚੌਥਾ, ਪੱਲਵੀ ਨੇ 407 ਅੰਕ ਪ੍ਰਾਪਤ ਕਰਕੇ ਪੰਜਵਾਂ ਅਤੇ ਸਾਹਿਲ ਆਨੰਦ ਨੇ 380 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦਸਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਿਦਆਰਥੀਆਂ,

ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਸੰਜੀਵ ਕੁਮਾਰ ਆਨੰਦ, ਮੁਖੀ ਕੰਪਿਊਟਰ ਸਾਇੰਸ ਵਿਭਾਗ, ਪ੍ਰੋ. ਸੰਦੀਪ ਬਸੀ, ਪ੍ਰੋ. ਸੰਦੀਪ ਸਿੰਘ, ਪ੍ਰੋ. ਹਿਮਾਂਸ਼ੂ ਅਤੇ ਪ੍ਰੋ. ਬਲਵੰਤ ਸਿੰਘ ਰੂਪਲ ਵੀ ਹਾਜ਼ਰ ਸਨ।

Latest News