PTB News

Latest news
ब्रिटिश ओलिविया स्कूल, में नन्हे-मुन्ने बच्चों ने मनाया बाल गोपाल महोत्सव, सेंट सोल्जर ग्रुप की विभिन्न स्कूल शाखाओं में धूमधाम से मनाई गई श्री कृष्ण जन्माष्टमी, इनोसेंट हार्ट्स स्कूल में हर्षोल्लास एवं भक्तिभाव से मनाया गया जन्माष्टमी उत्सव, रचनात्मकता एवं उल्लास के साथ नन्हे विद्यार्थियों ने मनाई श्रीकृष्ण जन्माष्टमी, एचएमवी, जालंधर् ने बढ़ाया राष्ट्रीय गौरव - प्राचार्या डॉ. एकता खोसला ‘एजुप्रेन्योर ऑफ द ईयर 2026’ से... Pyramid E-Services में घुस कर मैनेजर से मारपीट, स्टाफ का पर्स चोरी करने वाले मां-बेटे सहित 20 पर दर्... US President Donald Trump को उस समय एक जोरदार झटका लगा एयरपोर्ट पर कस्टम विभाग ने महिला के पास से बरामद किया 2.18 करोड़ का सोना 2 लाख अतिनिर्धन परिवारों को 300 यूनिट मुफ्त बिजली व महिलाओं को मिलेंगे 1500 रुपए जन्माष्टमी पर मुस्लिम आर्टिस्ट ने बनाईं भगवान कृष्ण की अद्भुत ऑयल पेंटिंग

ਲਾਇਲਪੁਰ ਖ਼ਾਲਸਾ ਕਾਲਜ ਦੇ ਐਨ.ਐਸ.ਐਸ. ਵਾਲੰਟੀਅਰਾਂ ਨੇ ਅਗਸਤ ਦੇ ਪਹਿਲੇ ਪੰਦਰਵਾੜੇ ਨੂੰ ਸ਼ਾਨਦਾਰ ਬਣਾਇਆ,

NSS of Lyallpur Khalsa College Volunteers made the first fortnight of August wonderful

ਪੀਟੀਬੀ ਨਿਊਜ਼ “ਸਿਖਿਆ” : ਲਾਇਲਪੁਰ ਖਾਲਸਾ ਕਾਲਜ ਜਲੰਧਰ ਦੇ ਐਨ.ਐਸ.ਐਸ. ਯੂਨਿਟ ਨੇ ਅਗਸਤ, 2022 ਦੇ ਪਹਿਲੇ ਪੰਦਰਵਾੜੇ ਵਿੱਚ ਸਮਾਗਮਾਂ ਦੀ ਇੱਕ ਲੜੀ ਦਾ ਆਯੋਜਨ ਕੀਤਾ। ਜਿਥੇ ਐਨ.ਐਸ.ਐਸ. ਦੇ ਦੋ ਵਾਲੰਟੀਅਰਾਂ ਨੇ 11 ਤੋਂ 14 ਅਗਸਤ 2022 ਤੱਕ ਹੈਦਰਾਬਾਦ ਵਿਖੇ ਇੱਕ ਅੰਤਰਰਾਸ਼ਟਰੀ ਯੁਵਾ ਸੈਮੀਨਾਰ ਵਿੱਚ ਹਿੱਸਾ ਲਿਆ, ਉੱਥੇ ਕਾਲਜ ਵਿੱਚ ਤਿਰੰਗਾ ਰੈਲੀ, ਭਾਸ਼ਣ ਮੁਕਾਬਲੇ, ਵਣ ਮਹਾਂਉਤਸਵ, ਅੰਤਰਰਾਸ਼ਟਰੀ ਯੁਵਾ ਦਿਵਸ ਵਰਗੀਆਂ ਗਤੀਵਿਧੀਆਂ ਅਤੇ ਕਾਲਜ ਦੇ ਆਲੇ-ਦੁਆਲੇ ਸਵੱਛਤਾ ਕੈਂਪ ਲਗਾਇਆ ਗਿਆ।

ਵਲੰਟੀਅਰਾਂ ਨੇ ਕਾਲਜ ਵਿਖੇ ਰੁੱਖ ਲਗਾਏ, ਹਰਗੋਬਿੰਦਪੁਰਾ ਇਲਾਕੇ ਦੀ ਸਫਾਈ ਕੀਤੀ ਅਤੇ ਪੰਛੀਆਂ ਲਈ ਲੱਕੜ ਦੇ ਘਰ ਵੀ ਬਣਾਏ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਆਪਣੇ ਸੰਦੇਸ਼ ਵਿਚ ਵਲੰਟੀਅਰਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਿਦਆਰਥੀਆਂ ਨੂੰ ਵਾਤਾਵਰਨ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਜਿਵੇਂ ਕਿ ਵਿਸ਼ਵ ਜਲਵਾਯੂ ਪਰਿਵਰਤਨ ਦਾ ਗਵਾਹ ਹੈ, ਵਾਤਾਵਰਣ ਨੂੰ ਹਰਿਆ-ਭਰਿਆ ਅਤੇ ਸਾਫ਼ ਰੱਖਣ ਲਈ ਵਿਿਦਆਰਥੀਆਂ ਨੂੰ ਕੁਦਰਤ ਦੇ ਨੇੜੇ ਲੈ ਕੇ ਜਾਣ ਦਾ ਸਮਾਂ ਆ ਗਿਆ ਹੈ।

ਡੀਨ ਅਕਾਦਮਿਕ ਮਾਮਲੇ ਪ੍ਰੋ: ਜਸਰੀਨ ਕੌਰ ਨੇ ਵਲੰਟੀਅਰਾਂ ਦੇ ਹੱਥੀਂ ਕੰਮ ਕਰਨ ਦੀ ਸ਼ਲਾਘਾ ਕੀਤੀ। ਚੀਫ ਪ੍ਰੋਗਰਾਮ ਅਫ਼ਸਰ ਸਤਪਾਲ ਸਿੰਘ ਨੇ ਦੱਸਿਆ ਕਿ ਵਲੰਟੀਅਰਾਂ ਵੱਲੋਂ ਬਣਾਏ ਗਏ ਇਨ੍ਹਾਂ ਪੰਛੀ ਘਰਾਂ ਨੂੰ ਕਾਲਜ ਕੈਂਪਸ ਵਿੱਚ ਰੁੱਖਾਂ ’ਤੇ ਟੰਗਿਆ ਜਾਵੇਗਾ। ਉਨਾਂ ਦੱਸਿਆ ਕਿ ਅਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਇਹ ਸਮਾਗਮ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਮਨਾਉਣ ਨੂੰ ਸਮਰਪਿਤ ਹਨ। ਇਸ ਮੌਕੇ ਪ੍ਰੋ. ਨਵਦੀਪ ਕੌਰ, ਮੁਖੀ ਇਕਨਾਮਿਕਸ ਵਿਭਾਗ, ਪੋ੍ਰ. ਹਰਜੀਤ ਸਿੰਘ, ਮੁਖੀ ਗਣਿਤ ਵਿਭਾਗ ਅਤੇ ਪ੍ਰੋ. ਬਲਰਾਜ ਕੌਰ ਵੀ ਹਾਜ਼ਰ ਸਨ।

Latest News