PTB News

Latest news
सेंट सोल्जर ग्रुप ऑफ़ इंस्टीट्यूशंस के छात्रों ने जेईई मेन 2 परीक्षा में अच्छे अंक लाकर ग्रुप का नाम... 30 जून तक सीबीएसई स्कूलों में सभी अध्यापक होंगे उपलब्धः मुख्यमंत्री ठाकुर सुखविन्द्र सिंह सुक्खू मुख्यमंत्री ने ज्वालामुखी में विद्युत मंडल और उपमंडल कार्यालय भवन के निर्माण कार्य का किया शिलान्यास... जालंधर : दिन-दहाड़े चोरों के हौसले बुलंद, गुरु नानक पुरा वेस्ट से स्पलेंडर बाइक चोरी, CCTV में कैद ह... जालंधर : 9वीं में पढ़ने वाली नाबालिग लड़की के मां बनने की ख़बर से जिला पुलिस के पैरों से खिसकी जमींन, ज... पंजाब के DSP की गोली लगने से हुई मौ/त, SP ने की घटना की पुष्टि, क्या कुछ कहा, जालंधर का चुनमुन मॉल सड़क मार्ग बना हादसों के गढ़, बस व बाइक में टक्कर के बाद व्यक्ति की हुई मौ/त, ड्र... शादी समारोह में खाना खाने से 400 लोगों की बिगड़ी तबीयत, Share Market Rises: अमेरिका और ईरान के बीच शांति वार्ता की वजह से शेयर बाजार में भारी उछाल, हाईकोर्ट ने पंजाब सरकार को दिया बड़ा झटका, पढ़ें पूरा मामला,

ਲਾਇਲਪੁਰ ਖ਼ਾਲਸਾ ਕਾਲਜ ਦੇ ਮਾਸਟਰ ਇੰਨ ਟੂਰਿਜ਼ਮ ਮੈਨਜਮੈਂਟ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ,

students of Master in Tourism Management of Lyallpur Khalsa College killed the malls

ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਮਾਸਟਰ ਇੰਨ ਟੂਰਿਜ਼ਮ ਮੈਨਜਮੈਂਟ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਨਵਜੋਤ ਕੌਰ ਨੇ 600 ਵਿਚੋਂ 525 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ।

ਇਸੇ ਕਲਾਸ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ 486 ਅੰਕ ਪ੍ਰਾਪਤ ਕਰਕੇ ਚੌਥਾ, ਅੰਮ੍ਰਿਤ ਪਾਲ ਸਿੰਘ ਨੇ 481 ਅੰਕ ਪ੍ਰਾਪਤ ਕਰਕੇ ਪੰਜਵਾਂ ਅਤੇ ਕਾਜਲ 370 ਅੰਕ ਪ੍ਰਾਪਤ ਕਰਕੇ ਨੌਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ,

ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਡੀਨ, ਅਕੈਡਮਿਕ ਅਫੇਅਰਜ਼, ਪ੍ਰੋ. ਜਸਰੀਨ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ।

ਉਨ੍ਹਾਂ ਇਸ ਮੌਕੇ ਕਿਹਾ ਕਿ ਇਹੋ ਜਿਹੇ ਵਿਦਿਆਰਥੀਆਂ ਦੇ ਸਦਕਾ ਹੀ ਕਿਸੇ ਸੰਸਥਾ ਦਾ ਨਾਂ ਉੱਚਾ ਹੁੰਦਾ ਹੈ ਅਤੇ ਸਾਨੂੰ ਇਨ੍ਹਾਂ ਵਿਦਿਆਰਥੀਆਂ ’ਤੇ ਬਹੁਤ ਮਾਣ ਹੈ। ਇਸ ਮੌਕੇ ਡਾ. ਰਛਪਾਲ ਸਿੰਘ ਸੰਧੂ ਮੁਖੀ ਕਾਮਰਸ ਵਿਭਾਗ ਅਤੇ ਪ੍ਰੋ. ਵੀਨੀਤ ਕੁਮਾਰ ਗੁਪਤਾ ਵੀ ਹਾਜ਼ਰ ਸਨ।

Latest News

Latest News