PTB News

Latest news
सेंट सोल्जर ग्रुप ऑफ़ इंस्टीट्यूशंस के छात्रों ने जेईई मेन 2 परीक्षा में अच्छे अंक लाकर ग्रुप का नाम... 30 जून तक सीबीएसई स्कूलों में सभी अध्यापक होंगे उपलब्धः मुख्यमंत्री ठाकुर सुखविन्द्र सिंह सुक्खू मुख्यमंत्री ने ज्वालामुखी में विद्युत मंडल और उपमंडल कार्यालय भवन के निर्माण कार्य का किया शिलान्यास... जालंधर : दिन-दहाड़े चोरों के हौसले बुलंद, गुरु नानक पुरा वेस्ट से स्पलेंडर बाइक चोरी, CCTV में कैद ह... जालंधर : 9वीं में पढ़ने वाली नाबालिग लड़की के मां बनने की ख़बर से जिला पुलिस के पैरों से खिसकी जमींन, ज... पंजाब के DSP की गोली लगने से हुई मौ/त, SP ने की घटना की पुष्टि, क्या कुछ कहा, जालंधर का चुनमुन मॉल सड़क मार्ग बना हादसों के गढ़, बस व बाइक में टक्कर के बाद व्यक्ति की हुई मौ/त, ड्र... शादी समारोह में खाना खाने से 400 लोगों की बिगड़ी तबीयत, Share Market Rises: अमेरिका और ईरान के बीच शांति वार्ता की वजह से शेयर बाजार में भारी उछाल, हाईकोर्ट ने पंजाब सरकार को दिया बड़ा झटका, पढ़ें पूरा मामला,

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸਸੀ. ਕੈਮਿਸਟਰੀ ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ,

Lyallpur Khalsa College M.Sc. The result of Chemistry Semester 2 was excellent

ਪੀਟੀਬੀ ਖਬਰਾਂ ਸਿਖਿਆ : ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸਸੀ. ਕੈਮਿਸਟਰੀ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਪੂਜਾ ਸਿੰਘ ਨੇ 900 ਵਿਚੋਂ 814 ਅੰਕ ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।

ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਮਰਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਡੀਨ ਅਕੈਡਮਿਕ ਅਫੇਅਰਜ਼ ਪ੍ਰੋ. ਜਸਰੀਨ ਕੌਰ ਨੇ ਵਿਦਿਆਰਥਣ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਪ੍ਰੋ. ਅਰੁਣਜੀਤ ਕੌਰ, ਡਾ. ਨਵਜੋਤ ਕੌਰ, ਡਾ. ਗੀਤਾਂਜਲੀ ਮੋਦਗਿਲ, ਡਾ. ਹਰਸ਼ਵੀਰ ਅਰੋੜਾ ਅਤੇ ਹਰਜਿੰਦਰ ਕੌਰ ਵੀ ਹਾਜ਼ਰ ਸਨ।

Latest News

Latest News