PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਲਾਇਲਪੁਰ ਖ਼ਾਲਸਾ ਕਾਲਜ ਦੇ ਐੱਮ.ਏ. ਭੂਗੌਲ ਸਮੈਸਟਰ ਦੂਜਾ ਦੇ ਵਿਦਿਆਰਥੀ ਮੈਰਿਟ ’ਚ ਅੱਵਲ

Lyallpur Khalsa College MA Geography Semester 2 students top in merit

ਪੀਟੀਬੀ ਖਬਰਾਂ ਸਿਖਿਆ : ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐੱਮ.ਏ. ਭੂਗੌਲ ਦੂਜਾ ਸਮੈਸਟਰ ਦੇ ਨਤੀਜੇ ’ਚ ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ। ਸੁਸ਼ਾਂਤ ਲਲੋਤਰਾ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚੋਂ 400 ਵਿਚੋਂ 365 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ ਸਥਾਨ ਹਾਸਲ ਕੀਤਾ।

ਇਸੇ ਕਲਾਸ ਦੇ ਵਿਦਿਆਰਥੀ ਗੁਰਬਚਨ ਦਾਸ ਨੇ 361 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਕਮਲਪ੍ਰੀਤ ਕੌਰ ਨੇ 359 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਅਤੇ ਜਸਵੀਰ ਕੌਰ ਨੇ 356 ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

ਡੀਨ ਅਕੈਡਮਿਕ ਅਫੇਅਰਜ਼ ਪ੍ਰੋ. ਜਸਰੀਨ ਕੌਰ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਵਿਦਿਆਰਥੀਆਂ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਡਾ. ਪੂਜਾ ਰਾਣਾ, ਪ੍ਰੋ. ਓਂਕਾਰ ਸਿੰਘ ਅਤੇ ਪ੍ਰੋ. ਮਨਦੀਪ ਸਿੰਘ ਵੀ ਹਾਜ਼ਰ ਸਨ।

Latest News