PTB News

Latest news
ब्रिटिश ओलिविया स्कूल, में नन्हे-मुन्ने बच्चों ने मनाया बाल गोपाल महोत्सव, सेंट सोल्जर ग्रुप की विभिन्न स्कूल शाखाओं में धूमधाम से मनाई गई श्री कृष्ण जन्माष्टमी, इनोसेंट हार्ट्स स्कूल में हर्षोल्लास एवं भक्तिभाव से मनाया गया जन्माष्टमी उत्सव, रचनात्मकता एवं उल्लास के साथ नन्हे विद्यार्थियों ने मनाई श्रीकृष्ण जन्माष्टमी, एचएमवी, जालंधर् ने बढ़ाया राष्ट्रीय गौरव - प्राचार्या डॉ. एकता खोसला ‘एजुप्रेन्योर ऑफ द ईयर 2026’ से... Pyramid E-Services में घुस कर मैनेजर से मारपीट, स्टाफ का पर्स चोरी करने वाले मां-बेटे सहित 20 पर दर्... US President Donald Trump को उस समय एक जोरदार झटका लगा एयरपोर्ट पर कस्टम विभाग ने महिला के पास से बरामद किया 2.18 करोड़ का सोना 2 लाख अतिनिर्धन परिवारों को 300 यूनिट मुफ्त बिजली व महिलाओं को मिलेंगे 1500 रुपए जन्माष्टमी पर मुस्लिम आर्टिस्ट ने बनाईं भगवान कृष्ण की अद्भुत ऑयल पेंटिंग

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. ਪੋਲੀਟੀਕਲ ਸਾਇੰਸ ਤੀਜਾ ਸਮੈਸਟਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

MA from Lyallpur Khalsa College Political science third semester students killed Jalandhar

ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. ਪੋਲੀਟੀਕਲ ਸਾਇੰਸ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਲਿਵਪ੍ਰੀਤ ਕੌਰ ਨੇ 400 ਵਿਚੋਂ 314 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਹਾਸਲ ਕੀਤਾ।

ਇਸੇ ਕਲਾਸ ਦੇ ਵਿਦਿਆਰਥੀ ਬ੍ਰਹਮਸੇਵਕ ਸਿੰਘ ਨੇ 306 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਸਤਵਾਂ, ਸਨਮਦੀਪ ਸਿੰਘ ਨੇ 303 ਅੰਕ ਪ੍ਰਾਪਤ ਕਰਕੇ ਅੱਠਵਾਂ ਅਤੇ ਰਮਨੀਤ ਕੌਰ ਨੇ 299 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਬਾਰ੍ਹਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਪ੍ਰੋ. ਮਨਪ੍ਰੀਤ ਕੌਰ, ਮੁਖੀ ਪੋਲੀਟੀਕਲ ਸਾਇੰਸ ਵਿਭਾਗ, ਪ੍ਰੋ. ਨਵਦੀਪ ਕੋਰ, ਡੀਨ ਐਡਮਨਿਸਟ੍ਰੇਸ਼ਨ ਤੋਂ ਇਲਾਵਾ ਪੋਲੀਟੀਕਲ ਸਾਇੰਸ ਵਿਭਾਗ ਦੇ ਅਧਿਆਪਕ ਡਾ. ਅੰਨੂ ਮੂਮ ਵੀ ਹਾਜ਼ਰ ਸਨ।

Latest News