PTB News

Latest news
जालंधर! खुफिया जानकारियों को पाकिस्तान भेजने वाले 3 युवकों को किया पुलिस ने गिरफ्तार जालंधर! दोस्त ने किया दोस्त का बेरहमी के साथ म'र्ड'र फिर किया गड्ढे में दफन पंजाब से दुःखद ख़बर, ASI ने सर्विस पिस्टल से की आ'त्मह'त्या, मचा हड़कंप बुरे फंसे! आप मंत्री संजीव अरोड़ा, ₹55.57 करोड़ की संपत्ति होगी कुर्क, किन शहरों की, जाने पूरी लिस्ट पंजाब से गए निहंगों ने कुल्हाल बॉर्डर पर तोड़ी बैरिकेडिंग, लहराई नंगी तलवारें, बातचीत के बाद लौटे पां... राम मंदिर चढ़ावा चोरी मामले को लेकर ट्रस्ट ने दर्ज कराई FIR, CCTV में आए थे नजर भगवंत मान ने बार-बार बेअदबी वाले वीडियो पर बयान बदलकर खुद को नुकसान पहुंचा रहे: सरदार बिक्रम सिंह मज... पासपोर्ट बनवाना हुआ अब महंगा, केंद्र सरकार ने बढ़ाई फीस, जानें कब से लागू होंगी नई दरें केंद्र के नए रोजगार अधिनियम पर भड़के हिमाचल प्रदेश के ग्रामीण विकास एवं पंचायती राज मंत्री अनिरुद्ध ... CM ने नेरी कलां में 90.66 करोड़ रुपये की 12 विकास परियोजनाओं के किए उद्घाटन एवं शिलान्यास

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਸੰਗੀਤ ਵਿਭਾਗ ਵਿਖੇ ਕਰਵਾਈ ਗਈ ਸੰਗੀਤ ਵਰਕਸ਼ਾਪ,

Music workshop organized at Music Department of Lyallpur Khalsa College Jalandhar

ਪੀਟੀਬੀ ਖਬਰਾਂ ਸਿਖਿਆ : ਉੱਤਰੀ ਭਾਰਤ ਦੀ ਸਿਰਮੌਰ ਵਿਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਅਕਾਦਮਿਕ ਅਤੇ ਖੇਡਾਂ ਦੇ ਨਾਲ-ਨਾਲ ਸੰਗੀਤ ਦੇ ਖੇਤਰ ਵਿਚ ਪ੍ਰਾਪਤੀਆਂ ਕਰਕੇ ਜਾਣੀ ਜਾਂਦੀ ਹੈ। ਇਸੇ ਹੀ ਲੜੀ ਦੇ ਅੰਤਰਗਤ ਕਾਲਜ ਦੇ ਪੋਸਟ ਗਰੈਜੂਏਟ ਸੰਗੀਤ ਵਿਭਾਗ ਵਲੋਂ ਦੋ ਦਿਨਾਂ ਸੰਗੀਤਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

ਜਿਸ ਵਿਚ ਐਚ.ਐਮ.ਵੀ. ਕਾਲਜ ਜਲੰਧਰ ਦੇ ਸੰਗੀਤ ਵਿਭਾਗ ਦੇ ਮੁਖੀ ਡਾ. ਪ੍ਰੇਮ ਸਾਗਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਇਸ ਵਰਕਸ਼ਾਪ ਵਿਚ ਡਾ. ਪ੍ਰੇਮ ਸਾਗਰ ਵਲੋਂ ਵਿਦਿਆਰਥੀਆਂ ਨੂੰ ਸੰਗੀਤ ਦੀਆਂ ਬਾਰੀਕੀਆਂ ਬਾਰੇ ਵਿਸਥਾਰਪੁਰਵਕ ਜਾਣੂ ਕਰਵਾਇਆ ਗਿਆ।

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਵਿਸ਼ੇਸ਼ ਮਹਿਮਾਨ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਸੰਗੀਤ ਵਿਚ ਹੋਰ ਵੀ ਅਭਿਆਸ ਕਰਨ ਦੇ ਲਈ ਪ੍ਰੇਰਿਆ। ਇਸ ਮੌਕੇ ਸੰਗੀਤ ਵਿਭਾਗ ਦੇ ਮੁਖੀ ਪ੍ਰੋ. ਸੁਖਦੇਵ ਸਿੰਘ, ਪ੍ਰੋ. ਰੁਪਾਲੀ, ਪ੍ਰੋ. ਪ੍ਰਭਦੀਪ ਕੌਰ, ਪ੍ਰੋ. ਗੁਣਵੀਰ ਸਿੰਘ ਅਤੇ ਅਕਾਸ਼ ਸ਼ਰਮਾ ਵੀ ਸ਼ਾਮਿਲ ਸਨ।

Latest News