PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਫ਼ਿਕਰ-ਏ-ਹੋਦ ਨਾਮ ਦੀ ਸੰਸਥਾ ਸਮਾਜਿਕ ਭਲਾਈ ਦੇ ਕਰ ਰਹੀ ਹੈ ਕੰਮ

An organization named Fikar-e-Hond is doing social welfare work Jalandhar

ਪੀਟੀਬੀ ਖਬਰਾਂ ਜਲੰਧਰ : ਫ਼ਿਕਰ-ਏ-ਹੋਦ ਨਾਮ ਦੀ ਸੰਸਥਾ ਜੋ 2007 ਤੋਂ ਸਮਾਜਿਕ ਭਲਾਈ ਦੇ ਕੰਮ ਕਰਦੀ ਆ ਰਹੀ ਹੈ। ਇਹ ਸੰਸਥਾ ਕਿਸੀ ਦੀ ਵੀ ਜਰੂਰਤ ਵਿਚ, ਸਮਾਜ ਸੁਧਾਰਕ ਐਕਟੀਵਿਟੀ ਵਿੱਚ ਅਤੇ ਵਾਤਾਵਰਨ ਦੀ ਦੇਖ-ਰੇਖ ਵਿਚ ਸਭ ਤੋਂ ਪਹਿਲਾਂ ਖੜੀ ਹੁੰਦੀ ਹੈ। ਇਸ ਸੰਸਥਾ ਵੱਲੋਂ ਆਪਣੇ ਇਕ ਮੈਂਬਰ ਸਰਦਾਰ ਜਗਜੀਤ ਸਿੰਘ ਤੂਰ ਨੂੰ ਵਧੀਆ ਕਾਰਗੁਜ਼ਾਰੀ ਲਈ ਮੂਮੈਂਟੋ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਤੇ ਸੰਸਥਾ ਦੇ ਚੇਅਰਮੈਨ ਸਰਦਾਰ ਸੁਖਵਿੰਦਰ ਸਿੰਘ ਲਾਲੀ ਨੇ ਦੱਸਿਆ ਕਿ ਉਹ ਸਮੇਂ ਸਮੇਂ ਤੇ ਸਮਾਜਿਕ ਭਲਾਈ ਦੇ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਹਨ। ਉਹ ਨਾ ਕਿ ਸਿਰਫ ਇੰਡੀਆ ਵਿਚ ਸਗੋਂ ਕੈਨੇਡਾ ਵਿੱਚ ਵੀ ਆਪਣੀ ਕੌਮ ਲਈ ਬਹੁਤ ਸਾਰੇ ਕੰਮ ਕਰਦੇ ਹਨ। ਉਹ ਇੱਕ ਵਧੀਆ ਡੋਨਰ ਵੀ ਹਨ। ਉਨ੍ਹਾਂ ਕਿਹਾ ਕਿ ਤੂਰ ਸਾਹਿਬ ਦੀ ਇਸ ਵਧੀਆ ਕਾਰਗੁਜ਼ਾਰੀ ਕਰਕੇ ਅੱਜ ਉਨ੍ਹਾਂ ਨੂੰ ਅਸੀਂ ਸਨਮਾਨਤ ਕੀਤਾ ਹੈ

ਤਾਂ ਜੋ ਉਹਨਾਂ ਦੀ ਹੋਂਸਲਾ ਅਫਜਾਈ ਹੋ ਸਕੇ ਅਤੇ ਉਨ੍ਹਾਂ ਨੂੰ ਦੱਸਿਆ ਜਾ ਸਕੇ ਕਿ ਸੰਸਥਾ ਦਾ ਹਰ ਮੈਂਬਰ ਉਹਨਾਂ ਦੇ ਨਾਲ ਖੜਾ ਹੈ ਇਸ ਮੌਕੇ ਤੇ ਅਮਰਜੀਤ ਸਿੰਘ ਬਾਜਵਾ, ਮਨਪ੍ਰੀਤ ਸਿੰਘ ਗਿੱਲ, ਸਤਵਿੰਦਰਪਾਲ ਸਿੰਘ ਖਹਿਰਾ, ਨਰਿੰਦਰਪਾਲ ਸਿੰਘ ਜੱਜ, ਅਰਵਿੰਦਰ ਸਿੰਘ ਸੂਰੀ ਅਤੇ ਕੁਲਵਰਨ ਸਿੰਘ ਅਟਵਾਲ ਸ਼ਾਮਲ ਸਨ।

Latest News