PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਜੱਟ ਸਿੱਖ ਕੌਂਸਿਲ ਵਲੋਂ ਹੋਣਹਾਰ ਵਿਦਿਦਆਰਥੀਆਂ ਨੂੰ ਦਿੱਤੀ ਗਈ ਸਕਾਲਰਸ਼ਿਪ,

scholarship-given-to-bright-students-by-jatt-sikh-council-at-lyallpur-khalsa-college

PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਜਿੱਥੇ ਜ਼ਰੂਰਤਮੰਦ ਤੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇ ਕੇ ਉਨ੍ਹਾਂ ਦੀ ਪੜ੍ਹਾਈ ਵਿਚ ਮੱਦਦ ਕਰਦਾ ਹੈ ਉੱਥੇ ਵੱਖ-ਵੱਖ ਗੈਰ ਸਰਕਾਰੀ ਸੰਸਥਾਵਾਂ ਨੂੰ ਵੀ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇਣ ਲਈ ਪ੍ਰੇਰਿਤ ਕਰਦਾ ਹੈ। ਇਸੇ ਤਹਿਤ “ਦੀ ਜੱਟ ਸਿੱਖ ਕੌਂਸਿਲ (ਰਜਿ:)” ਵੱਲੋਂ 50 ਹਜ਼ਾਰ ਰੁਪਏ ਦੀ ਸਕਾਲਰਸ਼ਿਪ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਨੂੰ ਦਿੱਤੀ ਗਈ।

.

.

.

ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਤੇ ਦੀ ਜੱਟ ਸਿੱਖ ਕੌਂਸਿਲ ਦੇ ਗਵਰਨਿੰਗ ਸੈਕਟਰੀ ਸ. ਹਰਦਿਿਪੰਦਰ ਸਿੰਘ ਮਾਨ, ਵਿੱਤ ਸਕੱਤਰ, ਸ. ਸੁਖਵਿੰਦਰ ਸਿੰਘ ਲਾਲੀ, ਅਗਜੈਕਟਿਵ ਮੈਂਬਰ ਸ. ਜਸਪਾਲ ਸਿੰਘ ਵੜੈਚ (ਸਯੰੁਕਤ ਸਕੱਤਰ ਕਾਲਜ ਗਵਰਨਿੰਗ ਕੌਂਸਲ), ਮੈਂਬਰ ਸ. ਗੁਲਬਹਾਰ ਸਿੰਘ, ਮੈਂਬਰ ਸ. ਸੁਖਬਹਾਰ ਸਿੰਘ, ਸ. ਕਮਲਜੀਤ ਸਿੰਘ ਹੇਅਰ (ਸਾਬਕਾ ਗਵਰਨਿੰਗ ਸੈਕਟਰੀ ਜੱਟ ਸਿੰਘ ਕੌਂਸਲ) ਨੇ ਇਕਠਿਆਂ 50 ਹਜ਼ਾਰ ਦੀ ਰਾਸ਼ੀ ਕਾਲਜ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇ ਰੂਪ ਵਿਚ ਦਿੱਤੀ।

.

.

ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ‘ਦੀ ਜੱਟ ਸਿੱਖ ਕੌਂਸਿਲ’ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਕਿਉਂਕਿ ਇਸ ਨਾਲ ਜਿੱਥੇ ਵਿਦਿਆਰਥੀਆਂ ਨੂੰ ਆਰਥਿਕ ਮਦਦ ਮਿਲਦੀ ਹੈ ਉੱਥੇ ਅਗਾਂਹ ਪੜ੍ਹਨ ਤੇ ਅੱਗੇ ਵੱਧਣ ਲਈ ਉਤਸ਼ਾਹ ਮਿਲਦਾ ਹੈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਅੱਜ ਦੇ ਸਮੇਂ ਅਜਿਹਾ ਕਾਰਜ, ਸਭ ਤੋਂ ਵੱਡੀ ਸੇਵਾ ਹੈ।

.

.

ਜ਼ਿਕਰਯੋਗ ਹੈ ਕਿ ਜੱਟ ਸਿੱਖ ਕੌਂਸਿਲ ਪਿਛਲੇ ਲੰਮੇ ਸਮੇਂ ਤੋਂ ਕਾਲਜ ਦੇ ਵਿਦਿਆਰਥੀਆਂ ਨੂੰ ਇਹ ਸਕਾਲਰਸ਼ਿਪ ਦਿੰਦੀ ਆ ਰਹੀ। ਇਸ ਮੌਕੇ ਜੱਟ ਸਿੱਖ ਕੌਂਸਿਲ ਵਲੋਂ ਵਿਦਿਆਰਥੀ ਹਰਜਾਪ ਸਿੰਘ, ਜਸਲ ਪ੍ਰੀਤ ਕੌਰ, ਜਸਮੀਤ ਕੌਰ, ਅਰਸ਼ਦੀਪ ਕੌਰ, ਗੁਰਸ਼ਨਪ੍ਰੀਤ ਸਿੰਘ, ਕਿਰਨਜੋਤ ਕੌਰ, ਮਨਪ੍ਰੀਤ ਸਿੰਘ, ਗੁਰਨੀਤ ਕੌਰ, ਅਮਰੀਕ ਸਿੰਘ ਅਤੇ ਤਰਮਨਦੀਪ ਕੌਰ ਨੂੰ ਸਕਾਲਰਸ਼ਿਪ ਤਕਸੀਮ ਕੀਤੀ।

.

.