PTB News

Latest news
ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਭੂਗੋਲ) ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਪਹਿਲੀਆਂ ਚਾਰੇ ਪੁਜੀਸ਼ਨਾ... सेंट सोल्जर कॉलेज की छात्राओं ने विश्वविद्यालय परीक्षाओं में लहराया परचम, रायत बाहरा प्रोफेशनल यूनिवर्सिटी होशियारपुर में 'इग्नाइट 2026' का भव्य आगाज़; विद्यार्थियों में दिखा... जालंधर के युवराज भाटिया ने 10 साल की उम्र में रचा IGU मेन टूर की सी कैटेगरी में बनाई खास जालंधर की राजनितिक के चाणक्य कहे जाने वाले आम आदमी पार्टी के सीनियर नेता का पार्टी ने बढ़ाया कद अमरावती अस्पताल अग्निकांड को लेकर CM फडणवीस ने किया बड़ा ऐलान, जांच के भी दिए आदेश Jalandhar : बाबा मुराद शाह दरगाह से लौट रहे दंपति सहित मासूम बेटी की हुई सड़क हादसे में दर्द/नाक मौ/त बड़ा फैसला : जज बनने के लिए, 3 नहीं अब 1 साल की होगी वकालत जरूरी Punjab बंद के बीच चली गो/लियां, कारोबारी के ऑफिस के बाहर, ₹5 करोड़ न देने पर मारने की मिल रही थीं धम... पंजाब बंद : मोहाली-चंडीगढ़ के बाॅर्डर पूरी तरह से सील, राज्य के कई शहरों में दुकानें बंद, भारी पुलिस...

ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਵੋਕ (ਸਾਫ਼ਟਵੇਅਰ ਡਿਵੈਲਪਮੈਂਟ) ਤੀਜਾ ਸਮੈਸਟਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ,

lyallpur-khalsa-college-b-voc-software-development-3rd-semester-students-excellent-results

.

PTB ਨਿਊਜ਼ “ਸਿੱਖਿਆ” : ਗੁਰੂੁ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ.ਵੋਕ (ਸਾਫ਼ਟਵੇਅਰ ਡਿਵੈਲਪਮੈਂਟ) ਤੀਜਾ ਸਮੈਸਟਰ ਦੇ ਨਤੀਜੇ ਵਿਚੋਂ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੀ ਵਿਦਿਆਰਥਣ ਨਵਜੋਤ ਕੌਰ ਨੇ 400 ਵਿਚੋਂ 351 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ।

.

.

.

ਇਸੇ ਕਲਾਸ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ 333 ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਅਤੇ ਸਿਮਰਪ੍ਰੀਤ ਕੌਰ ਨੇ 331 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪੰਜਵਾਂ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ’ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

.

.

.

ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਵਿਦਿਆਰਥੀਆਂ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਵਿਭਾਗ, ਡਾ. ਸੰਦੀਪ ਸਿੰਘ ਅਤੇ ਪ੍ਰੋ. ਨਵਨੀਤ ਕੌਰ ਵੀ ਹਾਜ਼ਰ ਸਨ।

.

.

.