PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਮੋਹਾਲੀ ਵਿਚ ਐਨਕਾਉਂਟਰ, ਸਪੈਸ਼ਲ ਸੈੱਲ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ

encounter-in-mohali-firing-between-special-cell-and-gangsters

.

.

ਪੀਟੀਬੀ ਖਬਰਾਂ ਮੋਹਾਲੀ : ਪੰਜਾਬ ਦੇ ਮੋਹਾਲੀ ਤੋਂ ਇਕ ਵੱਡੀ ਖ਼ਬਰ ਸਾਮਣੇ ਆ ਰਹੀ ਹੈ, ਜਿਥੇ ਮੁੱਲਾਪੁਰ ਕੇ ਨੇੜ੍ਹੇ ਸਪੈਸ਼ਲ ਸੈੱਲ ਅਤੇ ਗੈਂਗਸਟਰ ਵਿਚਾਲੇ ਮੁਠਭੇੜ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਇਸ ਦੌਰਾਨ ਗੈਂਗਸਟਰਾਂ ਦੀਆਂ ਲੱਤਾਂ ਵਿਚ ਗੋਲੀਆਂ ਲੱਗੀਆਂ ਹਨ। ਜਿਸ ਨਾਲ ਉਹ ਗੰਭੀਰ ਰੂਪ ਵਿਚ ਘਾਇਲ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪਤਾ ਚਲਿਆ ਹੈ ਕਿ ਮੁਲਜ਼ਮ ਬਾਈਕ ‘ਤੇ ਜਾ ਰਹੇ ਸਨ।

.

encounter-in-mohali-firing-between-special-cell-and-gangsters

.

.

ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਉਤੇ ਹੀ ਫਾਇਰਿੰਗ ਕਰ ਦਿੱਤੀ। ਜਿਸ ਤੋਂ ਬਾਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਜਿਸ ਵਿਚ ਇਕ ਮੁਲਜ਼ਮ ਦੇ ਲੱਤ ਅਤੇ ਦੂਜੇ ਦੀ ਵੱਖੀ ਵਿਚ ਗੋਲੀਆਂ ਲੱਗੀਆਂ ਹਨ। ਦੋਵੇਂ ਮੋਹਾਲੀ ਜ਼ਿਲ੍ਹੇ ਦੇ ਵਸਨੀਕ ਦੱਸੇ ਜਾਂਦੇ ਹਨ ਜਿਨ੍ਹਾਂ ਨੇ ਦੋ ਦਿਨ ਪਹਿਲਾਂ ਬਾਊਂਸਰ ਨੂੰ ਗੋਲੀ ਮਾਰ ਦਿੱਤੀ ਸੀ। ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

.

.

encounter-in-mohali-firing-between-special-cell-and-gangsters

.

.

.