PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਲਾਇਲਪੁਰ ਖ਼ਾਲਸਾ ਕਾਲਜ ਦੇ ਬੈਚਲਰ ਆਫ ਡਿਜ਼ਾਇਨ (ਮਲਟੀਮੀਡੀਆ) ਸਮੈਸਟਰ ਪੰਜਵਾਂ ਦਾ ਨਤੀਜਾ ਰਿਹਾ ਸ਼ਾਨਦਾਰ,

the-result-of-bachelor-of-design-multimedia-semester-5-of-lyallpur-khalsa-college-was-excellent

.

ਪੀਟੀਬੀ ਖ਼ਬਰ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਗੁਰੂੁ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੈਚਲਰ ਆਫ ਡਿਜ਼ਾਇਨ (ਮਲਟੀਮੀਡੀਆ) ਪੰਜਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਜੈ ਸਿੰਘ ਰਾਣਾ ਨੇ 600 ਵਿਚੋਂ 541 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਚੌਥਾ ਸਥਾਨ ਅਤੇ ਨਵਸੀਰਤ ਕੌਰ ਨੇ 533 ਅੰਕ ਪ੍ਰਾਪਤ ਕਰਕੇ ਪੰਜਵਾਂ ਸਥਾਨ ਹਾਸਲ ਕੀਤਾ।

.

.

.

ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਦੀ ਕਾਮਨਾ ਕੀਤੀ।

.

.

.

ਵਿਦਿਆਰਥੀਆਂ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਵਿਭਾਗ, ਡਾ. ਸੰਦੀਪ ਸਿੰਘ ਅਤੇ ਪ੍ਰੋ. ਨਵਨੀਤ ਕੌਰ ਵੀ ਹਾਜ਼ਰ ਸਨ।

.

.

.