PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਲਾਇਲਪੁਰ ਖ਼ਾਲਸਾ ਕਾਲਜ ਨੇ ਅੰਤਰ-ਰਾਸ਼ਟਰੀ ਯੋਗ ਦਵਿਸ ਮਨਾਇਆ,

lyallpur-khalsa-college-celebrated-international-yoga-day

.

PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ ਦੇ ਐਨ.ਐਸ.ਐਸ ਯੂਨਿਟ ਵੱਲੋਂ ਕਾਲਜ ਕੈਂਪਸ ਵਿਖੇ ਯੋਗਾ ਸੈਸ਼ਨ ਦਾ ਆਯੋਜਨ ਕਰਕੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਪਣੇ ਉਦਘਾਟਨੀ ਭਾਸ਼ਣ ਵਿਚ ਯੋਗਾ ਦੀ ਮਹੱਤਤਾ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਇਸ ਦੀ ਵਧਦੀ ਪ੍ਰਸਿੱਧੀ ‘ਤੇ ਜ਼ੋਰ ਦਿੱਤਾ |

.

.

.

ਉਨ੍ਹਾਂ ਅੱਗੇ ਕਿਹਾ ਕਿ ਅਜੋਕੇ ਹਾਲਾਤ ਵਿੱਚ ਜਦੋਂ ਧੀਰਜ ਦੀ ਘਾਟ, ਤਣਾਅ ਅਤੇ ਚਿੰਤਾ ਮਨੁੱਖੀ ਸਰੀਰ ਅਤੇ ਮਨ ਨੂੰ ਪ੍ਰਭਾਵਿਤ ਕਰ ਰਹੀ ਹੈ, ਤਾਂ ਯੋਗਾ ਸਰੀਰ ਅਤੇ ਮਨ ਨੂੰ ਤੇਜ਼ ਰਫ਼ਤਾਰ ਵਾਲੇ ਜੀਵਨ ਦੇ ਮਾੜੇ ਪ੍ਰਭਾਵਾਂ ਤੋਂ ਆਰਾਮ ਦੇਣ ਲਈ ਇੱਕ ਬਿਹਤਰ ਵਿਕਲਪ ਹੈ। ਯੋਗਾ ਸੈਸ਼ਨ ਦਾ ਸੰਚਾਲਨ ਪ੍ਰਸਿੱਧ ਯੋਗਾ ਟ੍ਰੇਨਰ ਸ਼੍ਰੀ ਵਿਕਾਸ ਨੇ ਕੀਤਾ। ਉਨ੍ਹਾਂ ਨੇ ਯੋਗ ਆਸਣ ਕੀਤੇ, ਆਸਣ ਕਰਨ ਦੇ ਸਹੀ ਤਰੀਕੇ ਅਤੇ ਵੱਖ-ਵੱਖ ਆਸਣਾਂ ਦੇ ਫਾਇਦੇ ਵੀ ਦੱਸੇ।

.

.

ਐਨ.ਐਸ.ਐਸ ਦੇ ਮੁੱਖ ਪ੍ਰੋਗਰਾਮ ਅਫਸਰ ਪ੍ਰੋ. ਸਤਪਾਲ ਸਿੰਘ ਨੇ ਦੱਸਿਆ ਕਿ ਇਹ ਪ੍ਰੋਗਰਾਮ ਨਹਿਰੂ ਯੁਵਾ ਕੇਂਦਰ, ਜਲੰਧਰ ਅਤੇ ਕਾਲਜ ਦੇ ਐਨ.ਸੀ.ਸੀ. ਆਰਮੀ ਵਿੰਗ ਦੇ ਸਹਿਯੋਗ ਨਾਲ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਸ੍ਰੀਮਤੀ ਨੇਹਾ ਸ਼ਰਮਾ, ਜਿਲਾ ਯੂਥ ਅਫ਼ਸਰ, ਨਹਿਰੂ ਯੁਵਾ ਕੇਂਦਰ, ਜਲੰਧਰ, ਡਾ. ਅਮਨਦੀਪ ਕੌਰ, ਸ੍ਰੀ ਸੁਖਵਿੰਦਰ ਕੁਮਾਰ, ਸ੍ਰੀ ਅੰਮ੍ਰਿਤ ਲਾਲ ਸੈਣੀ, ਕੁਲਵਿੰਦਰ ਕੁਮਾਰ ਹਾਜ਼ਰ ਸਨ। ਐਨ.ਐਸ.ਐਸ. ਵਲੰਟੀਅਰ ਨਵਜੋਤ ਕੌਰ, ਮੋਹਨ ਠਾਕੁਰ, ਸੋਨੂੰ ਸੁਨਾਰ ਅਤੇ ਮਨੀਸ਼ ਨੇ ਸਰਗਰਮੀ ਨਾਲ ਆਪਣੀ ਭੂਮਿਕਾ ਨਿਭਾਈ।

.

.