PTB News

Latest news
2026 में एलपीयू के 56 फैकल्टी सदस्य दुनिया के टॉप 2% वैज्ञानिकों में शामिल; 23 सदस्य रिसर्च के अलग-अ... सेंट सोल्जर कॉलेज की छात्रा अंशुल ने रोलर स्केटिंग में जीते चार स्वर्ण पदक, एचएमवी की छात्राओं ने बी.बी.ए. सेमेस्टर- II की यूनिवर्सिटी परीक्षाओं में मेरिट स्थान हासिल किए एअर इंडिया ने लिया बड़ा फैसला, इन देशों के लिए सभी उड़ानें की रद्द, कहा-मिलेगा रिफंड झोटा हत्याकांड में केंद्र सरकार ने मारी एंट्री, अमित शाह ने दोहराया अपना संकल्प पंजाब में नशे के खिलाफ आवाज उठाने वाले एक ओर व्यक्ति का किया सरेआम क*त्ल, मचा हडकंप सुप्रीम कोर्ट ने असली पत्रकारों की पहचान और सुरक्षा को बताया बड़ी चुनौती, किस्से मांगा जवाब OSAP विवाद में आया बड़ा यू-टर्न! Gurinder Bhatti पर धोखाधड़ी का आरोप लगाने वाले ने मांगी माफी, वीडिय... पंजाब : परविंदर सिंह झोटा हत्याकांड के विरोध में आज पंजाब बंद, हाईवे किए गए जाम, मानसा की SHO पर गिर... जीएनए यूनिवर्सिटी ने बहुविषयक अनुसंधान एवं सतत नवाचार पर अंतरराष्ट्रीय सम्मेलन का आयोजन किया,

ਲਾਇਲਪੁਰ ਖ਼ਾਲਸਾ ਕਾਲਜ ਦੇ ਡਿਪਲੋਮਾ ਇੰਨ ਕੰਪਿਊਟਰ ਐਨੀਮੈਸ਼ਨ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

diploma-in-computer-animation-students-of-lyallpur-khalsa-college-performed-brilliantly-in-university-examinations

.

PTB News “ਸਿੱਖਿਆ” : ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਡਿਪਲੋਮਾ ਇੰਨ ਕੰਪਿਊਟਰ ਐਨੀਮੈਸ਼ਨ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਪ੍ਰਿਆ ਨੇ 10 ਵਿਚੋਂ 7.50 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਵਿਦਿਆਰਥਣ ਰਮਨੀਤ ਕੌਰ ਅਤੇ ਦਿਕਸ਼ਾ ਨੇ 7.00 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਸਾਂਝੇ ਰੂਪ ਵਿਚ ਦੂਜਾ ਸਥਾਨ ਹਾਸਲ ਕੀਤਾ।

.

.

ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ’ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ।

.

.

ਉਨ੍ਹਾਂ ਇਸ ਮੌਕੇ ਕਿਹਾ ਕਿ ਇਹੋ ਜਿਹੇ ਵਿਦਿਆਰਥੀਆਂ ਦੇ ਸਦਕਾ ਹੀ ਕਿਸੇ ਸੰਸਥਾ ਦਾ ਨਾਂ ਉੱਚਾ ਹੁੰਦਾ ਹੈ ਅਤੇ ਸਾਨੂੰ ਇਨ੍ਹਾਂ ਵਿਦਿਆਰਥੀਆਂ ’ਤੇ ਬਹੁਤ ਮਾਣ ਹੈ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ, ਮੁਖੀ ਕੰਪਿਊਟਰ ਸਾਇੰਸ ਤੇ ਆਟੀ.ਟੀ. ਵਿਭਾਗ, ਡਾ. ਦਲਜੀਤ ਕੌਰ, ਪ੍ਰੋ. ਨਵਨੀਤ ਕੌਰ, ਪ੍ਰੋ. ਰੀਤਿਕਾ ਅਤੇ ਪ੍ਰੋ. ਜਸਜੀਤ ਸਿੰਘ ਵੀ ਹਾਜ਼ਰ ਸਨ।

.

.