PTB News

Latest news
ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਭੂਗੋਲ) ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਪਹਿਲੀਆਂ ਚਾਰੇ ਪੁਜੀਸ਼ਨਾ... सेंट सोल्जर कॉलेज की छात्राओं ने विश्वविद्यालय परीक्षाओं में लहराया परचम, रायत बाहरा प्रोफेशनल यूनिवर्सिटी होशियारपुर में 'इग्नाइट 2026' का भव्य आगाज़; विद्यार्थियों में दिखा... जालंधर के युवराज भाटिया ने 10 साल की उम्र में रचा IGU मेन टूर की सी कैटेगरी में बनाई खास जालंधर की राजनितिक के चाणक्य कहे जाने वाले आम आदमी पार्टी के सीनियर नेता का पार्टी ने बढ़ाया कद अमरावती अस्पताल अग्निकांड को लेकर CM फडणवीस ने किया बड़ा ऐलान, जांच के भी दिए आदेश Jalandhar : बाबा मुराद शाह दरगाह से लौट रहे दंपति सहित मासूम बेटी की हुई सड़क हादसे में दर्द/नाक मौ/त बड़ा फैसला : जज बनने के लिए, 3 नहीं अब 1 साल की होगी वकालत जरूरी Punjab बंद के बीच चली गो/लियां, कारोबारी के ऑफिस के बाहर, ₹5 करोड़ न देने पर मारने की मिल रही थीं धम... पंजाब बंद : मोहाली-चंडीगढ़ के बाॅर्डर पूरी तरह से सील, राज्य के कई शहरों में दुकानें बंद, भारी पुलिस...

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਪੋਲੀਟੀਕਲ ਸਾਇੰਸ) ਤੀਜਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ,

lyallpur-khalsa-colleges-ma-political-science-third-semester-results-were-excellent

.

.

ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. ਪੋਲੀਟੀਕਲ ਸਾਇੰਸ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਯੋਗੀਤਾ ਨੇ 10 ਵਿਚੋਂ 7.80 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ, ਅਨੀਸ਼ਾ ਨੇ 7.40 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਚੌਥਾ, ਕੁਲਜੀਤ ਕੌਰ ਤੇ ਸੰਜਨਾ 7.20

.

ਐਸ.ਜੀ.ਪੀ.ਏ. ਪ੍ਰਾਪਤ ਕਰਕੇ ਸਾਂਝੇ ਰੂਪ ਵਿਚ ਪੰਜਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਇਹੋ ਜਿਹੇ

.

.

ਵਿਦਿਆਰਥੀਆਂ ਦੇ ਸਦਕਾ ਹੀ ਕਿਸੇ ਸੰਸਥਾਂ ਦਾ ਨਾਂ ਉੱਚਾ ਹੁੰਦਾ ਹੈ ਅਤੇ ਸਾਨੂੰ ਇਨ੍ਹਾਂ ਵਿਦਿਆਰਥੀਆਂ ’ਤੇ ਬਹੁਤ ਮਾਣ ਹੈ।  ਇਸ ਮੌਕੇ ਪ੍ਰੋ. ਨਵਦੀਪ ਕੌਰ ਵਾਈਸ-ਪ੍ਰਿੰਸੀਪਲ, ਡਾ. ਅਨੂ ਕੁਮਾਰੀ, ਮੁਖੀ ਪੋਲੀਟੀਕਲ ਸਾਇੰਸ ਵਿਭਾਗ, ਡਾ. ਅਜੀਤਪਾਲ ਸਿੰਘ, ਪ੍ਰੋ. ਲਵਪ੍ਰੀਤ ਅਤੇ ਪ੍ਰੋ. ਸੰਜੇ ਸ਼ਾਦ ਵੀ ਹਾਜ਼ਰ ਸਨ।

.