PTB News

Latest news
2026 में एलपीयू के 56 फैकल्टी सदस्य दुनिया के टॉप 2% वैज्ञानिकों में शामिल; 23 सदस्य रिसर्च के अलग-अ... सेंट सोल्जर कॉलेज की छात्रा अंशुल ने रोलर स्केटिंग में जीते चार स्वर्ण पदक, एचएमवी की छात्राओं ने बी.बी.ए. सेमेस्टर- II की यूनिवर्सिटी परीक्षाओं में मेरिट स्थान हासिल किए एअर इंडिया ने लिया बड़ा फैसला, इन देशों के लिए सभी उड़ानें की रद्द, कहा-मिलेगा रिफंड झोटा हत्याकांड में केंद्र सरकार ने मारी एंट्री, अमित शाह ने दोहराया अपना संकल्प पंजाब में नशे के खिलाफ आवाज उठाने वाले एक ओर व्यक्ति का किया सरेआम क*त्ल, मचा हडकंप सुप्रीम कोर्ट ने असली पत्रकारों की पहचान और सुरक्षा को बताया बड़ी चुनौती, किस्से मांगा जवाब OSAP विवाद में आया बड़ा यू-टर्न! Gurinder Bhatti पर धोखाधड़ी का आरोप लगाने वाले ने मांगी माफी, वीडिय... पंजाब : परविंदर सिंह झोटा हत्याकांड के विरोध में आज पंजाब बंद, हाईवे किए गए जाम, मानसा की SHO पर गिर... जीएनए यूनिवर्सिटी ने बहुविषयक अनुसंधान एवं सतत नवाचार पर अंतरराष्ट्रीय सम्मेलन का आयोजन किया,

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਵੋਕ ਵੈਬ ਟੈਕਨੋਲੋਜੀ ਐਂਡ ਮਲਟੀਮੀਡੀਆ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ,

lyallpur-khalsa-colleges-m-voc-web-technology-and-multimedia-semester-1-results-were-excellent

.

PTB News “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਐਮ. ਵੋਕ ਵੈਬ ਟੈਕਨੋਲੋਜੀ ਐਂਡ ਮਲਟੀਮੀਡੀਆ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੁਆਰਾ ਐਲਾਨੇ ਗਏ ਨਤੀਜਿਆਂ ਵਿਚੋਂ ਵਿਦਿਆਰਥਣ ਪ੍ਰਿਆ ਨੇ 10 ਵਿਚੋਂ 9.40 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਵਿਦਿਆਰਥੀ ਵਿਵੇਕ ਨੇ 9.20 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਦਿਆਰਥਣ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ।

.

.

.

ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਪ੍ਰੀਖਿਆਵਾਂ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਂਦੇ ਹਨ, ਉਨ੍ਹਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਵੀ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ, ਮੁਖੀ ਕੰਪਿਊਟਰ ਸਾਇੰਸ ਤੇ ਆਟੀ.ਟੀ. ਵਿਭਾਗ, ਪ੍ਰੋ. ਸੰਦੀਪ ਬਸੀ, ਪ੍ਰੋ. ਰਤਨਾਕਰ ਮਾਨ, ਡਾ. ਦਲਜੀਤ ਕੌਰ, ਪ੍ਰੋ. ਰੀਤਿਕਾ, ਪ੍ਰੋ. ਕਾਰਤੀਕਾ ਅਤੇ ਪ੍ਰੋ. ਐਨੀ ਗੋਇਲ ਵੀ ਹਾਜ਼ਰ ਸਨ।

.

.

.