PTB News

Latest news
डेंटल कॉलेज शिमला का नाम राजीव गांधी डेंटल कॉलेज, शिमला होगा: मुख्यमंत्री स्वर्गीय श्रीमती मनोरमा मेयर के निमित्त प्रार्थना सभा में अर्पित भावभीनी श्रद्धांजलि, एचएमवी ने जीएनडीयू दीक्षांत समारोह में 29 स्वर्ण पदक प्राप्त कर रचा नया इतिहास, श्री जगन्नाथ रथ यात्रा के दौरान सेंट सोल्जर ग्रुप ऑफ इंस्टीट्यूशंस द्वारा लंगर सेवा का आयोजन, 20 दिन से भूख हड़ताल पर बैठे सोनम वांगचुक को उठा ले गई दिल्ली पुलिस, पहुंचाया अस्पताल, अभिजीत दीपके ... ₹4 करोड़ फिरौती मामले में पंजाब पुलिस के SHO को किया गिरफ्तार स्टूडेंट्स ऑफ़ सेंट सोल्जर ग्रुप ने नीट 2026 में शानदार प्रदर्शन कर संस्थान का नाम किया रोशन, इनोसेंट हार्ट्स के निलेश दत्ता ने नीट (यूजी)-2026 में ऑल इंडिया रैंक (AIR) 1305 प्राप्त कर विद्यालय ... PM मोदी ने हरियाणा से देश को समर्पित की पहली हाइड्रोजन ट्रेन चलती बस में लगी भीषण आग, ड्राइवर की सूझबूझ से 30 यात्रियों की बची जान

ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਕਾਮ ਸਮੈਸਟਰ ਛੇਵਾਂ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿੱਚੋਂ ਮੈਰਿਟ ਸਥਾਨ ਹਾਸਿਲ ਕੀਤੇ,

b-com-semester-6-students-of-lyallpur-khalsa-college-secured-merit-positions-in-the-university

.

PTB News “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਲਈ ਬਹੁਤ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਇਸ ਦੇ ਪੋਸਟ ਗਰੈਜੂਏਟ ਕਾਮਰਸ ਵਿਭਾਗ ਵਿਚ ਬੀ.ਕਾਮ ਸਮੈਸਟਰ ਛੇਵਾਂ ਦੀਆਂ ਵਿਦਿਆਰਥਣਾਂ ਮਨਦੀਪ ਕੌਰ ਅਤੇ ਮਨਤ੍ਰਿਪਤ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਨਤੀਜੇ ਵਿਚ 2100 ਵਿਚੋਂ 1624 ਅਤੇ 1616 ਅੰਕ ਪ੍ਰਾਪਤ ਕਰਦੇ ਹੋਏ ਕ੍ਰਮਵਾਰ ਸੋਲਵਾਂ ਅਤੇ ਇਕੀਵਾਂ ਸਥਾਨ ਹਾਸਲ ਕੀਤਾ।

.

.

ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਣਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

.

ਵਿਦਿਆਰਥਣਾਂ ਨੇ ਆਪਣੇ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਵਾਇਸ-ਪ੍ਰਿੰਸੀਪਲ ਪ੍ਰੋ. ਨਵਦੀਪ ਕੌਰ ਅਤੇ ਮੁਖੀ ਕਾਮਰਸ ਵਿਭਾਗ ਡਾ. ਰਛਪਾਲ ਸਿੰਘ ਸੰਧੂ ਵੀ ਹਾਜ਼ਰ ਸਨ।

.

.

.