PTB News

Latest news
ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਏ. ਜਰਨਲਿਜਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, इनोसेंट हार्ट्स ने प्रेरणा, मनोरंजन और दूरदृष्टि के साथ 2026 बैच का किया स्वागत,   2,000 से ज़्यादा छात्रों को ₹10 लाख से ज़्यादा के ऑफ़र मिले, माइक्रोसॉफ्ट से ₹60 लाख का सबसे बड़ा ... एचएमवी की पूर्व छात्रा रशदीप कौर का राष्ट्रमंडल एवं एशियाई खेलों के लिए चयन, ​जालंधर! गुरुनानक पुरा में बनने जा रहे ओवरब्रिज के विरोध में कल बंद रहेंगी दुकानें CJP के संस्थापक सहित, 23 दिन बाद AISA छात्रों ने भी खत्म किया आमरण अनशन ट्रेनी IPS अधिकारी पर महिला अधिकारी ने लगाए गंभीर आरोप, कहा-मुझ पर फेंके कंडोम, किया यौन उत्पीड़न और... Cockroach Janata Party के प्रदर्शनकारियों पर दिल्ली पुलिस ने किया लाठीचार्ज, बैरिकेडिंग तोड़ी डेंटल कॉलेज शिमला का नाम राजीव गांधी डेंटल कॉलेज, शिमला होगा: मुख्यमंत्री स्वर्गीय श्रीमती मनोरमा मेयर के निमित्त प्रार्थना सभा में अर्पित भावभीनी श्रद्धांजलि,

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸਸੀ. ਮੈਥੇਮੇਟਿਕਸ ਸਮੈਸਟਰ ਦੂਜਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ,

lyallpur-khalsa-college-m-sc-mathematics-semester-2-students-excelled

.

PTB News “ਸਿੱਖਿਆ” : ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸ.ਸੀ. ਮੈਥੇਮੈਟਿਕਸ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ 10 ਵਿਚੋਂ 9.00 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ,

.

.

ਜੈਸਮੀਨ ਨੇ 7.40 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਦਸਵਾਂ ਸਥਾਨ ਅਤੇ ਗੁਰਲੀਨ ਕੌਰ ਨੇ 7.20 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਗਿਆਰਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

.

ਡਾ. ਸੁਮਨ ਚੋਪੜਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਹਰਜੀਤ ਸਿੰਘ ਮੁਖੀ ਮੈਥੇਮੈਟਿਕਸ ਵਿਭਾਗ,ਡਾ. ਰਸ਼ਪਾਲ ਸਿੰਘ ਸੰਧੂ ਮੁਖੀ ਕਾਮਰਸ ਵਿਭਾਗ, ਡਾ. ਦਿਨਕਰ ਸ਼ਰਮਾ, ਡਾ. ਪਲਵਿੰਦਰ ਸਿੰਘ, ਪ੍ਰੋ. ਸ਼ੁਭਮ ਵੀ ਹਾਜ਼ਰ ਸਨ।

.

.

.