PTB News

Latest news
ब्रिटिश ओलिविया स्कूल, में नन्हे-मुन्ने बच्चों ने मनाया बाल गोपाल महोत्सव, सेंट सोल्जर ग्रुप की विभिन्न स्कूल शाखाओं में धूमधाम से मनाई गई श्री कृष्ण जन्माष्टमी, इनोसेंट हार्ट्स स्कूल में हर्षोल्लास एवं भक्तिभाव से मनाया गया जन्माष्टमी उत्सव, रचनात्मकता एवं उल्लास के साथ नन्हे विद्यार्थियों ने मनाई श्रीकृष्ण जन्माष्टमी, एचएमवी, जालंधर् ने बढ़ाया राष्ट्रीय गौरव - प्राचार्या डॉ. एकता खोसला ‘एजुप्रेन्योर ऑफ द ईयर 2026’ से... Pyramid E-Services में घुस कर मैनेजर से मारपीट, स्टाफ का पर्स चोरी करने वाले मां-बेटे सहित 20 पर दर्... US President Donald Trump को उस समय एक जोरदार झटका लगा एयरपोर्ट पर कस्टम विभाग ने महिला के पास से बरामद किया 2.18 करोड़ का सोना 2 लाख अतिनिर्धन परिवारों को 300 यूनिट मुफ्त बिजली व महिलाओं को मिलेंगे 1500 रुपए जन्माष्टमी पर मुस्लिम आर्टिस्ट ने बनाईं भगवान कृष्ण की अद्भुत ऑयल पेंटिंग

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. ਭੂਗੋਲ ਦੂਜਾ ਸਮੈਸਟਰ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿੱਚੋਂ ਮੈਰਿਟ ਸਥਾਨ ਕੀਤੇ ਹਾਸਿਲ,

lyallpur-khalsa-colleges-ma-geography-second-semester-students-secured-merit-positions-in-the-university

.

PTB News “ਸਿੱਖਿਆ” : ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਮ.ਏ. ਭੂਗੋਲ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਜਸਪ੍ਰੀਤ ਕੌਰ ਅਤੇ ਇਪਸਾ ਜੋਸ਼ੀ ਨੇ 10 ਵਿਚੋਂ 9.00 ਐਸ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ, ਗੁਰਵਿੰਦਰ ਸਿੰਘ ਨੇ 8.60 ਐਸ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਤੀਜਾ ਅਤੇ ਪਾਰੁਲ ਨੇ 8.40 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਚੌਥਾ ਸਥਾਨ ਹਾਸਲ ਕੀਤਾ।

.

.

.

ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਪੂਜਾ ਰਾਣਾ ਮੁਖੀ ਭੂਗੌਲ ਵਿਭਾਗ, ਪ੍ਰੋ.ਕਮਲਪ੍ਰੀਤ, ਪ੍ਰੋ.ਇਸ਼ੂ ਅਤੇ ਪ੍ਰੋ.ਕਾਰਤਿਕ ਵੀ ਹਾਜ਼ਰ ਸਨ।

.

.

.