PTB News

Latest news
सेंट सोल्जर कॉलेज को-एड में फिजियोथेरेपी विद्यार्थियों के लिए ‘नवाज़’ इंडक्शन समारोह आयोजित, एलपीयू और सिमंधर एजुकेशन ने फाइनेंस और एआई के भविष्य पर चर्चा करते हुए सीएफओ और 'बिग फोर' के लीडर्स ... रयात बाहरा प्रोफेशनल यूनिवर्सिटी में 'गौरव सम्मान समारोह 2026' का भव्य आयोजन; हिमाचल प्रदेश के राज्य... NHAI टोल में हुआ बड़ा फर्जीवाड़ा, ED की 14 ठिकानों पर एक साथ हुई छापेमारी PNB में 17 करोड़ के नकली नोट मिलने से हड़कंप, 3 अधिकारी सस्पेंड, RBI ने शुरू की जांच PhonePe ने लॉन्च की नई UPI सर्विस, बिना इंटरनेट के होगी पेमेंट, करोड़ों लोगों को मिलेगा फायदा ब्रिटिश ओलिविया स्कूल के मुक्केबाज हिमांशु गुप्ता ने जिला स्तरीय बॉक्सिंग में जीता गोल्ड मेडल, राज्य... स्कूल में पढ़ने वाली 3 साल की बच्ची से किया चॉकलेट का लालच देकर बस ड्राइवर ने यौन शोषण, गिरफ्तार देश में फिर हुआ निर्भया जैसा कांड, स्लीपर बस में 11वीं की छात्रा से दरिंदगी, ड्राइवर-कंडक्टर गिरफ्ता... इनोसेंट हार्ट्स स्कूल, ग्रीन मॉडल टाउन में जालंधर सहोदया ‘स्लोगन स्पार्क’ प्रतियोगिता का आयोजन,

ਪ੍ਰੋ. ਕੁਲਦੀਪ ਸੋਢੀ ਨੋਡਲ ਅਫ਼ਸਰ ਪੀ.ਐਮ.ਐਸ. ਨਿਯੁਕਤ,

prof-kuldeep-sodhi-appointed-as-nodal-officer-pms

.

PTB News “ਸਿੱਖਿਆ” : ਸਿੱਖਿਆ, ਖੋਜ, ਸੱਭਿਆਚਾਰ ਅਤੇ ਖੇਡਾਂ ਦੇ ਖੇਤਰ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਕੁਲਦੀਪ ਸੋਢੀ ਨੇ ਬਤੌਰ ਨੋਡਲ ਅਫ਼ਸਰ (ਪੀ.ਐਮ.ਐਸ.) ਵਜੋਂ ਅਹੁਦਾ ਸੰਭਾਲਿਆ। ਕਾਲਜ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਅਤੇ ਅਧਿਆਪਕ ਸਾਹਿਬਾਨ ਨੇ ਫੁੱਲਾਂ ਦਾ ਗੁਲਦਸਤਾ ਦੇ ਕੇ ਉਨਾਂ ਨੂੰ ਪੀ.ਐਮ.ਐਸ. ਦੇ ਕੰਮਾਂ ਨੂੰ ਹੋਰ ਉਸਾਰੂ ਢੰਗ ਨਾਲ ਕਰਨ ਲਈ ਸ਼ੁਭ ਇੱਛਾਵਾਂ ਦਿੱਤੀਆਂ।

.

.

.

ਪ੍ਰੋ. ਸੋਡੀ ਦੀ ਕਾਲਜ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਹੋਇਆਂ ਕਾਲਜ ਗਵਰਨਿੰਗ ਕੌਂਸਲ ਤੇ ਕਾਲਜ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਵੱਲੋਂ ਪੀ.ਐਮ.ਐਸ. ਦੀ ਮਹੱਤਵਪੂਰਨ ਜਿੰਮੇਵਾਰੀ ਸੌਂਪੀ ਗਈ। ਪ੍ਰੋ. ਕੁਲਦੀਪ ਸੋਢੀ ਨੇ ਭਰੋਸਾ ਦਵਾਇਆ ਕਿ ਉਹ ਮਿਲੀ ਅਹਿਮ ਜਿੰਮੇਵਾਰੀ ਨੂੰ ਆਪਣੀ ਟੀਮ ਨਾਲ ਪੂਰੀ ਇਮਾਨਦਾਰੀ ਤੇ ਤੇ ਸੁਜੱਗਤਾ ਨਾਲ ਨਿਭਾਉਣਗੇ। ਇਸ ਮੌਕੇ ਡਾ. ਹਰਜੀਤ ਸਿੰਘ ਮੁਖੀ ਗਣਿਤ ਵਿਭਾਗ, ਕੰਵਰ ਸੁਖਜੀਤ ਸਿੰਘ ਦਫ਼ਤਰ ਸੁਪਰਡੈਂਟ ਵੀ ਹਾਜ਼ਰ ਸਨ।

.

.

.