PTB News

Latest news
PhonePe ने लॉन्च की नई UPI सर्विस, बिना इंटरनेट के होगी पेमेंट, करोड़ों लोगों को मिलेगा फायदा ब्रिटिश ओलिविया स्कूल के मुक्केबाज हिमांशु गुप्ता ने जिला स्तरीय बॉक्सिंग में जीता गोल्ड मेडल, राज्य... स्कूल में पढ़ने वाली 3 साल की बच्ची से किया चॉकलेट का लालच देकर बस ड्राइवर ने यौन शोषण, गिरफ्तार देश में फिर हुआ निर्भया जैसा कांड, स्लीपर बस में 11वीं की छात्रा से दरिंदगी, ड्राइवर-कंडक्टर गिरफ्ता... इनोसेंट हार्ट्स स्कूल, ग्रीन मॉडल टाउन में जालंधर सहोदया ‘स्लोगन स्पार्क’ प्रतियोगिता का आयोजन, रिश्तों की डोर से सामाजिक दायित्व तक: आइवी वर्ल्ड स्कूल में अनूठे अंदाज़ में मनाया गया रक्षाबंधन, मुख्यमंत्री ने देहरा में 46 करोड़ रुपये की लागत की प्रदेश की पहली ओजोन आधारित पेयजल परियोजना की घोषणा... Punjab CM Bhagwant Mann के खिलाफ Social Media पर शुरू हुई अनफॉलो मुहिम Canada ने दी युवाओं को बड़ी राहत, LMIA आवेदन पर वर्क परमिट विस्तार के लिए नए नियम लागू जालंधर में प्लॉट से युवक की मिली ला*श, शरीर पर मिले तेजधा/र हथि/यार से वार के निशान

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਪੋਲੀਟੀਕਲ ਸਾਇੰਸ) ਪਹਿਲਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ,

Lyallpur Khalsa College's MA (Political Science) first semester results were excellent

PTB News “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. ਪੋਲੀਟੀਕਲ ਸਾਇੰਸ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਤਨੂੰ ਨੇ 10 ਵਿਚੋਂ 8.00 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ, ਸ਼੍ਰੇਆ ਚੌਹਾਨ ਨੇ 7.80 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਚੌਥਾ ਅਤੇ ਵਿਦਿਆਰਥੀ ਹਰਗੁਨ ਗਿੱਲ ਨੇ 7.60 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪੰਜਵਾਂ ਸਥਾਨ ਹਾਸਲ ਕੀਤਾ।

.

.

.

ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ।

.

ਉਨ੍ਹਾਂ ਇਸ ਮੌਕੇ ਕਿਹਾ ਕਿ ਇਹੋ ਜਿਹੇ ਵਿਦਿਆਰਥੀਆਂ ਦੇ ਸਦਕਾ ਹੀ ਕਿਸੇ ਸੰਸਥਾਂ ਦਾ ਨਾਂ ਉੱਚਾ ਹੁੰਦਾ ਹੈ ਅਤੇ ਸਾਨੂੰ ਇਨ੍ਹਾਂ ਵਿਦਿਆਰਥੀਆਂ ’ਤੇ ਬਹੁਤ ਮਾਣ ਹੈ। ਇਸ ਮੌਕੇ ਡਾ. ਅਨੂ ਕੁਮਾਰੀ, ਮੁਖੀ ਪੋਲੀਟੀਕਲ ਸਾਇੰਸ ਵਿਭਾਗ, ਡਾ. ਅਜੀਤਪਾਲ ਸਿੰਘ, ਪ੍ਰੋ. ਸੰਜੇ ਸ਼ਾਦ ਅਤੇ ਪ੍ਰੋ. ਲਿਵਪ੍ਰੀਤ ਵੀ ਹਾਜ਼ਰ ਸਨ।

.

.

.