PTB News

Latest news
ब्रिटिश ओलिविया स्कूल, में नन्हे-मुन्ने बच्चों ने मनाया बाल गोपाल महोत्सव, सेंट सोल्जर ग्रुप की विभिन्न स्कूल शाखाओं में धूमधाम से मनाई गई श्री कृष्ण जन्माष्टमी, इनोसेंट हार्ट्स स्कूल में हर्षोल्लास एवं भक्तिभाव से मनाया गया जन्माष्टमी उत्सव, रचनात्मकता एवं उल्लास के साथ नन्हे विद्यार्थियों ने मनाई श्रीकृष्ण जन्माष्टमी, एचएमवी, जालंधर् ने बढ़ाया राष्ट्रीय गौरव - प्राचार्या डॉ. एकता खोसला ‘एजुप्रेन्योर ऑफ द ईयर 2026’ से... Pyramid E-Services में घुस कर मैनेजर से मारपीट, स्टाफ का पर्स चोरी करने वाले मां-बेटे सहित 20 पर दर्... US President Donald Trump को उस समय एक जोरदार झटका लगा एयरपोर्ट पर कस्टम विभाग ने महिला के पास से बरामद किया 2.18 करोड़ का सोना 2 लाख अतिनिर्धन परिवारों को 300 यूनिट मुफ्त बिजली व महिलाओं को मिलेंगे 1500 रुपए जन्माष्टमी पर मुस्लिम आर्टिस्ट ने बनाईं भगवान कृष्ण की अद्भुत ऑयल पेंटिंग

ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਏ. ਜਰਨਲਿਜਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ,

Lyallpur Khalsa College's BA Journalism and Mass Communication Semester 3 results were excellent

PTB News “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਗੁਰੂੁ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ.ਏ. ਜਰਨਲਿਜਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਦਿਸ਼ਾ ਨੇ 10 ਵਿਚੋਂ 8.27 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਅਤੇ ਵਿਦਿਆਰਥਣ ਸ਼ਵੇਤਾ ਦੇਵੀ ਨੇ 8.23 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ।

metaslider id=”7630″].

.

.

ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਦੀ ਕਾਮਨਾ ਕੀਤੀ।

.

.

ਵਿਦਿਆਰਥਣਾਂ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਡਾ. ਹਰਜੀਤ ਸਿੰਘ ਮੁਖੀ ਗਣਿਤ ਵਿਭਾਗ, ਪ੍ਰੋ. ਅਹੂਜਾ ਸੰਦੀਪ, ਇੰਚਾਰਜ ਜਰਨਲਿਜਮ ਐਂਡ ਮਾਸ ਕਮਿਊਨੀਕੇਸ਼ਨ, ਪ੍ਰੋ. ਮੋਨਿਕਾ ਅਤੇ ਪ੍ਰੋ. ਅੰਜਲੀ ਭਾਰਦਵਾਜ ਵੀ ਹਾਜ਼ਰ ਸਨ।

.

.

.