PTB News

Latest news
Punjab : पुलिस कमिश्नर दफ्तर को मिली बम से उड़ाने की धमकी, पुलिस ने शुरू किया सर्च ऑपरेशन पंजाब के मुख्यमंत्री भगवंत मान के OSD Rajbir Ghuman को मिली बड़ी राहत Visa कंसल्टेंट्सी के ऑफिस में अज्ञात हमलावरों ने की अंधा/धुंध फा/यरिंग, जाँच में जुटी पुलिस टूटा दुखों का पहाड़, इधर हिरासत में लिए गए अभिजीत दीपके, उधर पैतृक गांव में दादी का हुआ निधन पंजाब कांग्रेस के नव नियुक्त प्रधान परगट सिंह ने पेश की CM पद की दावेदार, कहा-राहुल के नेतृत्व में ल... जालंधर : CBI की रडार पर OSD राजबीर सिंह घुम्मन का करीबी Aap नेता, मचा हड़कंप पी सी एम एस डी कॉलेज फॉर विमेन, जालंधर के कॉमर्स और मैनेजमेंट के PG डिपार्टमेंट ने ‘COM-QUEST 2026’ ... कक्षा आठवीं की छात्रा प्रणया खन्ना की पुस्तक "द कर्स ऑफ द वैम्पायर" ने रचनात्मकता, कल्पनाशक्ति और कह... एचएमवी की बायोटेक्नोलॉजी की छात्रा ने हासिल किया प्रथम स्थान, Captain Smit Machar को इजरायल देगा वीरता पुरस्कार

ਪੰਜਾਬੀ ਫਿਲਮ “ਬੋਲ ਭਾਵੇਂ ਨਾ ਬੋਲ” ਦੀ ਸਟਾਰ ਕਾਸਟ ਨੇ ਲਾਇਲਪੁਰ ਖ਼ਾਲਸਾ ਕਾਲਜ ਵਿਖੇ ਕੀਤੀ ਸ਼ਿਰਕਤ,

Star cast of Punjabi film “Bol Khutkhan Na Bol” attended Lyallpur Khalsa College

PTB News “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਦਿਆਰਥੀਆ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਯਤਨਸ਼ੀਲ ਰਹਿੰਦਾ ਹੈ।ਕਲਾ ਦੇ ਖੇਤਰ ਵਿਚ ਪੁਲਾਂਘਾ ਪੁੱਟਦਿਆਂ ਕਾਲਜ ਦੇ ਭੰਗੜਾ ਕਲਾਕਾਰ ਦੁਨੀਆਂ ਭਰ ਵਿਚ ਆਪਣੀ ਛਾਪ ਛੱਡ ਚੁੱਕੇ ਹਨ। ਕਾਲਜ ਵੱਲੋਂ ਹਰ ਸਾਲ ਇਹਨਾਂ ਕਲਾਕਾਰ ਵਿਦਿਆਰਥੀਆਂ ਨੂੰ ਮੰਚ ਪ੍ਰਦਾਨ ਕਰਨ ਲਈ ਸਮਾਗਮ ਅਤੇ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸੇ ਲੜੀ ਤਹਿਤ ਪੰਜਾਬੀ ਫਿਲਮ “ ਬੋਲ ਭਾਵੇਂ ਨਾ ਬੋਲ” ਦੀ ਸਮੁੱਚੀ ਟੀਮ ਵਲੋਂ ਕਾਲਜ ਵਿਖੇ ਸ਼ਿਰਕਤ ਕੀਤੀ ਗਈ॥

metaslider id=”7630″].

.

.

ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਉਨ੍ਹਾਂ ਨੂੰ ਗੁਲਦਸਤੇ ਅਤੇ ਕਾਲਜ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਉਨ੍ਹਾਂ ਦਾ ਸੁਆਗਤ ਕੀਤਾ। ਉਹਨਾਂ ਵਲੋਂ ਸਮੁੱਚੀ ਟੀਮ ਨੂੰ ਵਧਾਈ ਅਤੇ ਸ਼ੁੱਭ ਇੱਛਾਵਾਂ ਵੀ ਦਿੱਤੀਆਂ ਗਈਆਂ। ਇਸ ਮੌਕੇ ਫਿਲਮ ਦੇ ਪ੍ਰਮੁੱਖ ਅਦਾਕਾਰ ਸਿਦਕ ਗਿੱਲ ਅਤੇ ਜਾਨਿਆ ਜੋਸ਼ੀ ਵਲੋਂ ਪੇਸ਼ਕਾਰੀ ਵੀ ਕੀਤੀ ਗਈ। ਉਹਨਾਂ ਵਲੋਂ ਦੱਸਿਆ ਗਿਆ ਕਿ ਇਹ ਫਿਲਮ 4 ਸਤੰਬਰ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋ ਰਹੀ ਹੈ।

.

.

ਅੰਤ ਵਿੱਚ ਉਹਨਾਂ ਵਲੋਂ ਸਟਾਫ ਅਤੇ ਵਿਦਿਆਰਥੀਆਂ ਦੇ ਇਸ ਭਰਵੇਂ ਹੁੰਗਾਰੇ ਲਈ ਧੰਨਵਾਦ ਵੀ ਕੀਤਾ ਗਿਆ।ਇਸ ਮੌਕੇ ਡਾ. ਪਲਵਿੰਦਰ ਸਿੰਘ ਬੋਲੀਨਾ, ਡੀਨ ਕਲਚਰਲ ਅਫੈਅਰਜ਼, ਡਾ. ਸੁਖਦੇਵ ਸਿੰਘ ਨਾਗਰਾ, ਫਾਈਵਵੁੱਡ ਮੀਡੀਆ, ਕਾਰਜ ਗਿੱਲ, ਰਿਦਮ ਬੁਆਏਜ਼ ਅਤੇ ਸਪਨ ਮਨਚੰਦਾ ਤੋਂ ਇਲਾਵਾ ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਵੀ ਹਾਜ਼ਰ ਸਨ।

.

.

.