PTB News

Latest news
टूटा दुखों का पहाड़, इधर हिरासत में लिए गए अभिजीत दीपके, उधर पैतृक गांव में दादी का हुआ निधन पंजाब कांग्रेस के नव नियुक्त प्रधान परगट सिंह ने पेश की CM पद की दावेदार, कहा-राहुल के नेतृत्व में ल... जालंधर : CBI की रडार पर OSD राजबीर सिंह घुम्मन का करीबी Aap नेता, मचा हड़कंप पी सी एम एस डी कॉलेज फॉर विमेन, जालंधर के कॉमर्स और मैनेजमेंट के PG डिपार्टमेंट ने ‘COM-QUEST 2026’ ... कक्षा आठवीं की छात्रा प्रणया खन्ना की पुस्तक "द कर्स ऑफ द वैम्पायर" ने रचनात्मकता, कल्पनाशक्ति और कह... एचएमवी की बायोटेक्नोलॉजी की छात्रा ने हासिल किया प्रथम स्थान, Captain Smit Machar को इजरायल देगा वीरता पुरस्कार पंजाब : चुनावों से ठीक 5 महीने पहले पंजाब को मिलेगा स्थायी DGP, गौरव यादव का नाम लगभग Final UPI पेमेंट पर MDR का टल सकता है फैसला, बढ़ सकती है तारीख Nana Patekar ने कारगिल युद्ध के मोर्चे के लिए रक्षा मंत्री से मांगी थी विशेष अनुमति

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਭੂਗੋਲ) ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਪਹਿਲੀਆਂ ਚਾਰੇ ਪੁਜੀਸ਼ਨਾਂ ’ਤੇ ਕੀਤਾ ਕਬਜ਼ਾ

Lyallpur Khalsa College's MA (Geography) students bagged the first four positions in the university examinations

PTB News “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐਮ.ਏ. ਭੂਗੌਲ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਨਿਿਧਆ ਸ਼ਰਮਾ ਅਤੇ ਆਸਥਾ ਨੇ 10 ਐਸ.ਜੀ.ਪੀ.ਏ. ਵਿਚੋਂ 8.60 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਸਾਂਝੇ ਰੂਪ ਵਿਚ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ ਸਥਾਨ, ਵਰਸ਼ਾ ਪਾਲ ਅਤੇ ਪ੍ਰਗਤੀ ਨੇ 8.40 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਸਾਂਝੇ ਰੂਪ ਵਿਚ ਦੂਜਾ ਸਥਾਨ, ਮਨਪ੍ਰੀਤ ਕੌਰ ਨੇ 8.20 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ ਅਤੇ ਰਾਣੀ ਨੇ 8.00 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਚੌਥਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ।

metaslider id=”7630″].

.

.

.

ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਿਦਆਰਥਣਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਕਾਲਜ ਇਨ੍ਹਾਂ ਵਿਦਿਆਰਥਣਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰੇਗਾ ਅਤੇ ਆਉਣ ਵਾਲਿਆਂ ਨਤੀਜਿਆਂ ਵਿਚੋਂ ਵੀ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਣਗੇ, ਉਨ੍ਹਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਡਾ. ਪੂਜਾ ਰਾਣਾ, ਮੁਖੀ ਭੂਗੌਲ ਵਿਭਾਗ, ਡਾ. ਪਰਭਜੀਤ ਕੌਰ, ਪ੍ਰੋ. ਕਮਲਪ੍ਰੀਤ ਕੌਰ ਅਤੇ ਪ੍ਰੋ. ਕਾਰਤਿਕ ਵੀ ਹਾਜ਼ਰ ਸਨ।

.

.

.

.