PTB News

Latest news
ਲਾਇਲਪੁਰ ਖ਼ਾਲਸਾ ਕਾਲਜ ਦਾ ਬੀ. ਡਿਜ਼ਾਇਨ (ਮਲਟੀਮੀਡੀਆ) ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ, रयात बाहरा प्रोफेशनल यूनिवर्सिटी, होशियारपुर में फोर्टिस के प्रख्यात न्यूरोलॉजिस्ट डॉ. निशित सावल का... चेयरमैन श्री अनिल चोपड़ा जी की याद को समर्पित होगा भव्य ऑडिटोरियम, सेंट सोल्जर ग्रुप ने किया भूमि पू... एचएमवी में मानसिक स्वास्थ्य के प्रति जागरूकता बढ़ाने हेतु ‘साइएनर्जी 2026’ का आयोजन, Punjab : पुलिस कमिश्नर दफ्तर को मिली बम से उड़ाने की धमकी, पुलिस ने शुरू किया सर्च ऑपरेशन पंजाब के मुख्यमंत्री भगवंत मान के OSD Rajbir Ghuman को मिली बड़ी राहत Visa कंसल्टेंट्सी के ऑफिस में अज्ञात हमलावरों ने की अंधा/धुंध फा/यरिंग, जाँच में जुटी पुलिस टूटा दुखों का पहाड़, इधर हिरासत में लिए गए अभिजीत दीपके, उधर पैतृक गांव में दादी का हुआ निधन पंजाब कांग्रेस के नव नियुक्त प्रधान परगट सिंह ने पेश की CM पद की दावेदार, कहा-राहुल के नेतृत्व में ल... जालंधर : CBI की रडार पर OSD राजबीर सिंह घुम्मन का करीबी Aap नेता, मचा हड़कंप

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਪੋਲੀਟੀਕਲ ਸਾਇੰਸ) ਦੂਜਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

Lyallpur Khalsa College's MA (Political Science) second semester results were excellent

PTB News “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. ਪੋਲੀਟੀਕਲ ਸਾਇੰਸ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਸ਼੍ਰੇਆ ਚੌਹਾਨ ਨੇ 10 ਵਿਚੋਂ 8.20 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ, ਤਨੂੰ ਅਤੇ ਹਰਗੁਣ ਗਿੱਲ ਨੇ 8.00 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਸਾਂਝੇ ਰੂਪ ਵਿੱਚ ਚੌਥਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

metaslider id=”7630″].

.

.

.

ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਇਹੋ ਜਿਹੇ ਵਿਦਿਆਰਥੀਆਂ ਦੇ ਸਦਕਾ ਹੀ ਕਿਸੇ ਸੰਸਥਾਂ ਦਾ ਨਾਂ ਉੱਚਾ ਹੁੰਦਾ ਹੈ ਅਤੇ ਸਾਨੂੰ ਇਨ੍ਹਾਂ ਵਿਦਿਆਰਥੀਆਂ ’ਤੇ ਬਹੁਤ ਮਾਣ ਹੈ। ਇਸ ਮੌਕੇ ਡਾ. ਅਨੂ ਕੁਮਾਰੀ, ਮੁਖੀ ਪੋਲੀਟੀਕਲ ਸਾਇੰਸ ਵਿਭਾਗ, ਡਾ. ਅਜੀਤਪਾਲ ਸਿੰਘ, ਪ੍ਰੋ. ਸੰਜੇ ਸ਼ਾਦ ਅਤੇ ਪ੍ਰੋ. ਲਿਵਪ੍ਰੀਤ ਵੀ ਹਾਜ਼ਰ ਸਨ।

.

.

.

.