PTB News

Latest news
टूटा दुखों का पहाड़, इधर हिरासत में लिए गए अभिजीत दीपके, उधर पैतृक गांव में दादी का हुआ निधन पंजाब कांग्रेस के नव नियुक्त प्रधान परगट सिंह ने पेश की CM पद की दावेदार, कहा-राहुल के नेतृत्व में ल... जालंधर : CBI की रडार पर OSD राजबीर सिंह घुम्मन का करीबी Aap नेता, मचा हड़कंप पी सी एम एस डी कॉलेज फॉर विमेन, जालंधर के कॉमर्स और मैनेजमेंट के PG डिपार्टमेंट ने ‘COM-QUEST 2026’ ... कक्षा आठवीं की छात्रा प्रणया खन्ना की पुस्तक "द कर्स ऑफ द वैम्पायर" ने रचनात्मकता, कल्पनाशक्ति और कह... एचएमवी की बायोटेक्नोलॉजी की छात्रा ने हासिल किया प्रथम स्थान, Captain Smit Machar को इजरायल देगा वीरता पुरस्कार पंजाब : चुनावों से ठीक 5 महीने पहले पंजाब को मिलेगा स्थायी DGP, गौरव यादव का नाम लगभग Final UPI पेमेंट पर MDR का टल सकता है फैसला, बढ़ सकती है तारीख Nana Patekar ने कारगिल युद्ध के मोर्चे के लिए रक्षा मंत्री से मांगी थी विशेष अनुमति

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸਸੀ. ਕੈਮਿਸਟਰੀ ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ,

Lyallpur Khalsa College's M.Sc. The result of Chemistry Semester 2 was excellent

PTB News “ਸਿੱਖਿਆ” : ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸਸੀ. ਕੈਮਿਸਟਰੀ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀ ਰਿਿਤਕ ਕੁਮਾਰ ਨੇ 10 ਵਿਚੋਂ 8.57 ਸੀ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀ, ਉਸ ਦੇ ਮਾਪੇ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

.

.

.

ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥੀ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਡਾ. ਰਜਨੀਸ਼ ਮੋਦਗਿੱਲ ਮੁਖੀ ਕੈਮਿਸਟਰੀ ਵਿਭਾਗ, ਡਾ. ਗੀਤਾਂਜਲੀ ਕੌਸ਼ਲ, ਡਾ. ਭੁਪਿੰਦਰਪਾਲ ਸਿੰਘ, ਡਾ. ਨਵਜੋਤ ਕੌਰ, ਡਾ. ਵਿਕਾਸ ਕੁਮਾਰ ਅਤੇ ਡਾ. ਹਰਸ਼ਵੀਰ ਅਰੋੜਾ ਵੀ ਹਾਜ਼ਰ ਸਨ।

.

.

.

.