PTB News

Latest news
ਲਾਇਲਪੁਰ ਖ਼ਾਲਸਾ ਕਾਲਜ ਦਾ ਬੀ. ਡਿਜ਼ਾਇਨ (ਮਲਟੀਮੀਡੀਆ) ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ, रयात बाहरा प्रोफेशनल यूनिवर्सिटी, होशियारपुर में फोर्टिस के प्रख्यात न्यूरोलॉजिस्ट डॉ. निशित सावल का... चेयरमैन श्री अनिल चोपड़ा जी की याद को समर्पित होगा भव्य ऑडिटोरियम, सेंट सोल्जर ग्रुप ने किया भूमि पू... एचएमवी में मानसिक स्वास्थ्य के प्रति जागरूकता बढ़ाने हेतु ‘साइएनर्जी 2026’ का आयोजन, Punjab : पुलिस कमिश्नर दफ्तर को मिली बम से उड़ाने की धमकी, पुलिस ने शुरू किया सर्च ऑपरेशन पंजाब के मुख्यमंत्री भगवंत मान के OSD Rajbir Ghuman को मिली बड़ी राहत Visa कंसल्टेंट्सी के ऑफिस में अज्ञात हमलावरों ने की अंधा/धुंध फा/यरिंग, जाँच में जुटी पुलिस टूटा दुखों का पहाड़, इधर हिरासत में लिए गए अभिजीत दीपके, उधर पैतृक गांव में दादी का हुआ निधन पंजाब कांग्रेस के नव नियुक्त प्रधान परगट सिंह ने पेश की CM पद की दावेदार, कहा-राहुल के नेतृत्व में ल... जालंधर : CBI की रडार पर OSD राजबीर सिंह घुम्मन का करीबी Aap नेता, मचा हड़कंप

ਲਾਇਲਪੁਰ ਖ਼ਾਲਸਾ ਕਾਲਜ ਦਾ ਬੀ. ਡਿਜ਼ਾਇਨ (ਮਲਟੀਮੀਡੀਆ) ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ,

Lyallpur Khalsa College result of B. Design (Multimedia) Semester 2 was excellent

PTB News “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ. ਡਿਜ਼ਾਇਨ (ਮਲਟੀਮੀਡੀਆ) ਸਮੈਸਟਰ ਦੂਜਾ ਦੀ ਵਿਦਿਆਰਥਣ ਪੂਰਵੀ ਵਰਮਾ ਨੇ 10 ਵਿਚੋਂ 8.50 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ’ਤੇ ਵਿਦਿਆਰਥਣ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

.

.

.

ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥਣ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ ਅਤੇ ਦੱਸਿਆ ਕਿ ਮੈਰਿਟ ਵਾਲੇ ਲੋੜਵੰਦ ਵਿਦਿਆਰਥੀਆਂ ਨੂੰ ਕਾਲਜ ਵਲੋਂ ਹਰ ਤਰ੍ਹਾਂ ਦੀ ਸਹੂਲਤ ਤੋਂ ਇਲਾਵਾ ਫੀਸਾਂ ਵਿਚ ਵੀ ਭਾਰੀ ਰਿਆਇਤ ਦਿੱਤੀ ਜਾ ਰਹੀ ਹੈ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਵਿਭਾਗ, ਡਾ. ਦਲਜੀਤ ਕੌਰ ਅਤੇ ਪ੍ਰੋ. ਐਨੀ ਗੋਇਲ ਵੀ ਹਾਜ਼ਰ ਸਨ।

.

.

.

.