ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਨੇ ਅੰਤਰ-ਜੋਨਲ ਯੁਵਕ ਮੇਲੇ ਵਿਚੋਂ ਫਸਟ ਰੱਨਰਅਪ ਟਰਾਫੀ ਜਿੱਤੀ,
PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ-ਜ਼ੋਨਲ ਯੁਵਕ ਮੇਲੇ ਵਿੱਚ ਕਲਾਵਾਂ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫਸਟ ਰੱਨਰ ਅੱਪ ਟ੍ਰਾਫ਼ੀ ਜਿੱਤਣ ਦੇ ਨਾਲ-ਨਾਲ ਮਿਊਜ਼ਿਕ ਅਤੇ ਫੋਕ ਇੰਵਟਸ ਦੀ ਵੀ ਫਸਟ ਰੱਨਰ ਅੱਪ ਟ੍ਰਾਫੀ ਜਿੱਤੀ। ਜਿਸ ਵਿੱਚ ਕਾਲਜ ਨੇ ਯੂਨੀਵਰਸਿਟੀ ਦੁਆਰਾ ਕਰਵਾਏ ਮੁਕਾਬਲਿਆਂ ਵਿੱਚ ਭਾਗ ਲੈਂਦਿਆਂ 61 ਅੰਕ ਪ੍ਰਾਪਤ […]
ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਨੇ ਅੰਤਰ-ਜੋਨਲ ਯੁਵਕ ਮੇਲੇ ਵਿਚੋਂ ਫਸਟ ਰੱਨਰਅਪ ਟਰਾਫੀ ਜਿੱਤੀ, Read More »

















