ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. ਪੋਲੀਟੀਕਲ ਸਾਇੰਸ ਦੇ ਵਿਦਿਆਰਥੀਆਂ ਦਾ,
ਯੂਨੀਵਰਸਿਟੀ ਮੈਰਿਟ ਸੂਚੀ ਵਿਚ ਗੰਜਿਆਂ ਨਾਂ, PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. ਪੋਲੀਟੀਕਲ ਸਾਇੰਸ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥੀ ਬ੍ਰਹਮਸੇਵਕ ਸਿੰਘ ਨੇ 800 ਵਿਚੋਂ 714 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ, ਲਿਵਪ੍ਰੀਤ ਨੇ 708 ਅੰਕ ਪ੍ਰਾਪਤ ਕਰਕੇ ਦੂਜਾ, ਜਸਪ੍ਰੀਤ ਕੌਰ ਨੇ […]
ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. ਪੋਲੀਟੀਕਲ ਸਾਇੰਸ ਦੇ ਵਿਦਿਆਰਥੀਆਂ ਦਾ, Read More »