ਲਾਇਲਪੁਰ ਖ਼ਾਲਸਾ ਕਾਲਜ ਦੀਆਂ ਐੱਨਐੱਸਐੱਸ ਯੂਨਿਟਾਂ ਨੇ ਸਵੱਛਤਾ ਲੀਗ 2.0 ਵਿੱਚ ਜਿੱਤੀਆਂ ਪੁਜ਼ੀਸ਼ਨਾਂ,
PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੀਆਂ ਐਨਐਸਐਸ ਯੂਨਿਟਾਂ ਨੇ ਸੋਡਲ ਮੰਦਿਰ ਵਿਖੇ ਸੰਯੁਕਤ ਕਮਿਸ਼ਨਰ, ਨਗਰ ਨਿਗਮ, ਜਲੰਧਰ ਦੇ ਦਫ਼ਤਰ ਵੱਲੋਂ ਕਰਵਾਈ ਗਈ ਸਵੱਛਤਾ ਹੀ ਸੇਵਾ ਥੀਮ ਤਹਿਤ ਸਵੱਛਤਾ ਲੀਗ 2.0 ਵਿੱਚ ਭਾਗ ਲਿਆ ਅਤੇ ਪੁਜ਼ੀਸ਼ਨਾਂ ਹਾਸਲ ਕੀਤੀਆਂ। ਪ੍ਰਿੰਸੀਪਲ ਪ੍ਰੋ: ਜਸਰੀਨ ਕੌਰ ਨੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਜ਼ੋਰ ਦੇ ਕੇ ਕਿਹਾ ਕਿ […]
ਲਾਇਲਪੁਰ ਖ਼ਾਲਸਾ ਕਾਲਜ ਦੀਆਂ ਐੱਨਐੱਸਐੱਸ ਯੂਨਿਟਾਂ ਨੇ ਸਵੱਛਤਾ ਲੀਗ 2.0 ਵਿੱਚ ਜਿੱਤੀਆਂ ਪੁਜ਼ੀਸ਼ਨਾਂ, Read More »













