ਲਾਇਲਪੁਰ ਖ਼ਾਲਸਾ ਕਾਲਜ ਵੱਲੋਂ ਮਨਾਇਆ ਗਿਆ ਵਰਲਡ ਨੇਚਰ ਕੰਜ਼ਰਵੇਸ਼ਨ ਡੇਅ,
ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਵੱਲੋਂ ਵਰਲਡ ਨੈਚਰ ਕੰਜ਼ਰਵੇਸ਼ਨ ਡੇਅ ਮਨਾਇਆ ਗਿਆ ਤਾਂ ਜੋ ਵਾਤਾਵਰਣ ਅਤੇ ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਦੀ ਲੋੜ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਬੂਟੇ ਲਗਾਉਂਦੇ ਹੋਏ ਅਜੋਕੇ ਸਾਲਾਂ ਵਿਚ ਕੁਦਰਤੀ ਸਰੋਤਾਂ ਦੀ ਬੇਤਹਾਸ਼ਾ ਲੁੱਟ
ਲਾਇਲਪੁਰ ਖ਼ਾਲਸਾ ਕਾਲਜ ਵੱਲੋਂ ਮਨਾਇਆ ਗਿਆ ਵਰਲਡ ਨੇਚਰ ਕੰਜ਼ਰਵੇਸ਼ਨ ਡੇਅ, Read More »












