ਮੋਹਾਲੀ ਵਿਚ ਐਨਕਾਉਂਟਰ, ਸਪੈਸ਼ਲ ਸੈੱਲ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ
. . ਪੀਟੀਬੀ ਖਬਰਾਂ ਮੋਹਾਲੀ : ਪੰਜਾਬ ਦੇ ਮੋਹਾਲੀ ਤੋਂ ਇਕ ਵੱਡੀ ਖ਼ਬਰ ਸਾਮਣੇ ਆ ਰਹੀ ਹੈ, ਜਿਥੇ ਮੁੱਲਾਪੁਰ ਕੇ ਨੇੜ੍ਹੇ ਸਪੈਸ਼ਲ ਸੈੱਲ ਅਤੇ ਗੈਂਗਸਟਰ ਵਿਚਾਲੇ ਮੁਠਭੇੜ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਇਸ ਦੌਰਾਨ ਗੈਂਗਸਟਰਾਂ ਦੀਆਂ ਲੱਤਾਂ ਵਿਚ ਗੋਲੀਆਂ ਲੱਗੀਆਂ ਹਨ। ਜਿਸ ਨਾਲ ਉਹ ਗੰਭੀਰ ਰੂਪ ਵਿਚ ਘਾਇਲ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪਤਾ ਚਲਿਆ ਹੈ […]
ਮੋਹਾਲੀ ਵਿਚ ਐਨਕਾਉਂਟਰ, ਸਪੈਸ਼ਲ ਸੈੱਲ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ Read More »