ਲਾਇਲਪੁਰ ਖ਼ਾਲਸਾ ਕਾਲਜ ਦੀ ਪੁਰਾਣੀ ਵਿਦਿਆਰਥਣ ਤੇਜਿੰਦਰ ਕੌਰ ਨੇ ਕੀਤਾ ਕਾਲਜ ਦਾ ਦੌਰਾ
ਮੈਡਵੇਅ ਕੌਸਿਲ ਬਰਤਾਨੀਆ ਵਿਖੇ ਇਨਫਰਮੇਸ਼ਨ ਗਵਰਨੈਂਸ ਮੈਨੇਜਰ ਹਨ ਤੇਜਿੰਦਰ : ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਆਪਣੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਤਤਪਰ ਰਹਿੰਦਾ ਹੈ। ਇਸੇ ਸਦਕਾ ਇਥੋਂ ਦੇ ਵਿਦਿਆਰਥੀ ਜਿੱਥੇ ਵੱਖ-ਵੱਖ ਖੇਤਰਾਂ ਵਿਚ ਆਪਣਾ ਯੋਗਦਾਨ ਪਾ ਕੇ ਸਮਾਜ ਦੀ ਸੇਵਾ ਕਰ ਰਹੇ ਹਨ, ਉੱਥੇ ਉਹ ਉੱਚ ਅਹੁਦਿਆਂ
ਲਾਇਲਪੁਰ ਖ਼ਾਲਸਾ ਕਾਲਜ ਦੀ ਪੁਰਾਣੀ ਵਿਦਿਆਰਥਣ ਤੇਜਿੰਦਰ ਕੌਰ ਨੇ ਕੀਤਾ ਕਾਲਜ ਦਾ ਦੌਰਾ Read More »












