PTB News

Latest news
ब्रिटिश ओलिविया स्कूल, में नन्हे-मुन्ने बच्चों ने मनाया बाल गोपाल महोत्सव, सेंट सोल्जर ग्रुप की विभिन्न स्कूल शाखाओं में धूमधाम से मनाई गई श्री कृष्ण जन्माष्टमी, इनोसेंट हार्ट्स स्कूल में हर्षोल्लास एवं भक्तिभाव से मनाया गया जन्माष्टमी उत्सव, रचनात्मकता एवं उल्लास के साथ नन्हे विद्यार्थियों ने मनाई श्रीकृष्ण जन्माष्टमी, एचएमवी, जालंधर् ने बढ़ाया राष्ट्रीय गौरव - प्राचार्या डॉ. एकता खोसला ‘एजुप्रेन्योर ऑफ द ईयर 2026’ से... Pyramid E-Services में घुस कर मैनेजर से मारपीट, स्टाफ का पर्स चोरी करने वाले मां-बेटे सहित 20 पर दर्... US President Donald Trump को उस समय एक जोरदार झटका लगा एयरपोर्ट पर कस्टम विभाग ने महिला के पास से बरामद किया 2.18 करोड़ का सोना 2 लाख अतिनिर्धन परिवारों को 300 यूनिट मुफ्त बिजली व महिलाओं को मिलेंगे 1500 रुपए जन्माष्टमी पर मुस्लिम आर्टिस्ट ने बनाईं भगवान कृष्ण की अद्भुत ऑयल पेंटिंग

ਚਰਨਜੀਤ ਚੰਨੀ ਨੇ ਪ੍ਰਵਾਸੀ ਭਾਈਚਾਰੇ ਦੇ ਲੋਕਾਂ ਨਾਲ ਬੈਠ ਦੱਖਣੀ ਭਾਰਤ ਦੇ ਰਿਵਾਜ ਅਨੁਸਾਰ ਖਾਧਾ ਭੋਜਨ,

charanjit-channi-sat-with-the-people-of-the-migrant-community-and-ate-food-according-to-the-custom-of-south-india

.

.

ਪੀਟੀਬੀ ਖਬਰਾਂ ਜਲੰਧਰ : ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੱਖਣੀ ਭਾਰਤ ਤੋ ਆ ਕੇ ਪੰਜਾਬ ਵਿੱਚ ਵਸੇ ਪ੍ਰਵਾਸੀ ਭਾਈਚਾਰੇ ਦੇ ਲੋਕਾਂ ਨੂੰ ਮਿਲੇ।ਇਸ ਦੋਰਾਨ ਚਰਨਜੀਤ ਸਿੰਘ ਚੰਨੀ ਨੇ ਇੰਨਾਂ ਪ੍ਰਵਾਸੀ ਲੋਕਾਂ ਦੇ ਨਾਲ ਬੈਠ ਕੇ ਦੱਖਣੀ ਰਿਵਾਜ ਅਨੁਸਾਰ ਭੋਜਨ ਛਕਿਆ।ਇਸ ਦੋਰਾਨ ਸਾਬਕਾ ਕੋਸਲਰ ਪੱਲੀ ਸਵਾਮੀ ਵੀ ਮੋਜੂਦ ਸਨ।

.

.

ਚਰਨਜੀਤ ਸਿੰਘ ਚੰਨੀ ਨੇ ਇੰਨਾਂ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਸ.ਚੰਨੀ ਨੇ ਇਹ ਲੋਕ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝੇ ਹਨ ਤੇ ਇੰਨਾਂ ਲੋਕਾਂ ਨੂੰ ਇਹ ਸਹੂਲਤਾਂ ਪ੍ਰਦਾਨ ਕਰਵਾਉਣ ਵੀ ਉੱਨਾਂ ਦੀ ਅਹਿਮ ਜਿੰਮੇਵਾਰੀ ਰਹੇਗੀ।ਉੱਨਾਂ ਕਿਹਾ ਕਿ ਲਾਲ ਲਕੀਰ ਦੇ ਅੰਦਰ ਰਹਿੰਦੇ ਲੋਕਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਣ ਦੀ ਨੀਤੀ ਉੱਨਾਂ ਨੇ ਲਿਆਂਦੀ ਸੀ ਤੇ ਇਸ ਨੀਤੀ ਦਾ ਲੋਕਾਂ ਨੂੰ ਵੱਡਾ ਫ਼ਾਇਦਾ ਮਿਲਿਆ ਹੈ

.

.

ਤੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਮਾਲਕੀ ਹੱਲ ਮਿਲ ਵੀ ਗਏ ਹਨ।ਸ.ਚੰਨੀ ਨੇ ਕਿਹਾ ਕਿ ਜਲੰਧਰ ਹਲਕੇ ਦੇ ਸਲੱਮ ਇਲਾਕੇ ਦੀਆਂ ਬਸਤੀਆਂ ਚ ਰਹਿ ਰਹੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵੱਲ ਧਿਆਨ ਦਿੱਤਾ ਜਾਵੇਗਾ ਤੇ ਇਨਾ ਇਲਾਕਿਆਂ ਵਿੱਚ ਰਹਿੰਦੇ ਪਰਿਵਾਰਾਂ ਲਈ ਜਿੱਥੇ ਕਿ ਸਰਕਾਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ ਉੱਥੇ ਹੀ ਇੰਨਾਂ ਦੇ ਬੱਚਿਆਂ ਲਈ ਚੰਗੀ ਸਿੱਖਿਆ ਦਾ ਪ੍ਰਬੰਧ ਕਰਨਾ ਵੀ ਉੱਨਾਂ ਦਾ ਮੁੱਖ ਟੀਚਾ ਰਹੇਗਾ।

.

.

.