PTB News

Latest news
10+2 ਦੀ ਮੈਰਿਟ ਹੋਲਡਰ ਵਿਦਿਆਰਥਣ ਨੇ ਲਾਇਲਪੁਰ ਖਾਲਸਾ ਕਾਲਜ ਵਿੱਚ ਬੀ.ਐਸ.ਸੀ. ਮੈਡੀਕਲ ਦੀ ਚੋਣ ਕੀਤੀ, सेंट सोल्जर ग्रुप ऑफ इंस्टीट्यूशंस की सभी स्कूल शाखाओं ने अंतर्राष्ट्रीय योग दिवस मनाया, एम.वॉक (कास्मेटालिजी एंड वेलनैस) सेमेस्टर एक की छात्राओं का शानदार प्रदर्शन, भारत में बनेंगे फाल्कन 2000 बिजनेस जेट, अनिल अंबानी की हुई फ्रेंच कंपनी के साथ पार्टनरशिप, होगा बड़ा ... जालंधर, एक ओर सरकारी जमीन हुआ कब्जा, जिला प्रशासन व जिला पुलिस को नहीं हुई कानों कान कोई खबर, पंजाब सहित 6 राज्यों में ED की रेड खत्म, दस्तावेज व अन्य सामान किये गए जब्त, 21000 से अधिक रिकॉर्ड संख्या में 'सी.एम.दी योगशाला' प्रोग्राम में लोग हुए इकठ्ठे, आर्थोनोवा हॉस्पिटल जालंधर में पहुंचेगे जर्मनी के प्रसिद्ध डॉक्टर Alios Franz ਲਾਇਲਪੁਰ ਖ਼ਾਲਸਾ ਕਾਲਜ ਵਿਖੇ ਸੈਸ਼ਨ 2025-26 ਲਈ ਦਾਖਲਾ ਜਾਰੀ, एच.एम.वी. को नैशनल एजुट्रस्ट की ओर से मिला ओवरआल ससटेनेबिलिटी एक्सीलैंकस एंड लीडरशिप अवार्ड,
Translate

ਡਿੱਗ ਸਕਦੀ ਹੈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ! ਬਹੁਮਤ ਸਾਬਤ ਕਰਨ ਦੀ ਕੈਪਟਨ ਅਮਰਿੰਦਰ ਨੂੰ ਮਿਲੀ ਚੁਣੌਤੀ,

CM Caption Amarinder Singh government may fall Caption Amarinder challenged to prove majority Punjab Chandigarh

PTB City ਖ਼ਬਰਾਂ ਚੰਡੀਗੜ੍ਹ : ਪੰਜਾਬ ਵਿਚ ਸੱਤਾਧਾਰੀ ਕਾਂਗਰਸ ਵਿਚ ਚੱਲ ਰਹੀ ਖਿੱਚੋਤਾਣ ਦੇ ਵਿਚਕਾਰ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਸਮੇਤ ਵਿਰੋਧੀ ਪਾਰਟੀਆਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੂੰ ਵਿਧਾਨ ਸਭਾ ਦੇ ਅੰਦਰ ਆਪਣਾ ਬਹੁਮਤ ਸਾਬਤ ਕਰਨ ਲਈ ਕਿਹਾ / ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਦਾ ਇੱਕ ਵਫ਼ਦ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਇੱਥੇ ਰਾਜਪਾਲ ਨੂੰ ਮਿਲਿਆ ਅਤੇ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਘੱਟ ਗਿਣਤੀ ਵਿੱਚ ਹੈ /

.

.

.

ਵਫਦ ਨੇ ਮੰਗ ਕੀਤੀ ਕਿ ਰਾਜ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਜਾਵੇ ਅਤੇ ਮੁੱਖ ਮੰਤਰੀ ਨੂੰ ਸਦਨ ਦੇ ਅੰਦਰ ਆਪਣੀ ਸਰਕਾਰ ਦਾ ਬਹੁਮਤ ਸਾਬਤ ਕਰਨ ਦੇ ਨਿਰਦੇਸ਼ ਦਿੱਤੇ ਜਾਣ / ‘ਆਪ’ ਵੱਲੋਂ ਜਾਰੀ ਬਿਆਨ ਅਨੁਸਾਰ ਪਾਰਟੀ ਆਗੂਆਂ ਨੇ ਕਿਹਾ ਕਿ ਜੇਕਰ ਅਮਰਿੰਦਰ ਸਿੰਘ ਅਗਲੇ ਸੱਤ ਦਿਨਾਂ ਵਿਚ ਸਰਕਾਰ ਦਾ ਬਹੁਮਤ ਸਾਬਤ ਕਰਨ ਵਿਚ ਅਸਫਲ ਰਹਿੰਦੇ ਹਨ ਤਾਂ ਵਿਧਾਨ ਸਭਾ ਨੂੰ ਤੁਰੰਤ ਭੰਗ ਕਰ ਦੇਣਾ ਚਾਹੀਦਾ ਹੈ /

.

.

117 ਮੈਂਬਰੀ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ 80 ਵਿਧਾਇਕ ਹਨ / ਵਿਰੋਧੀ ਧਿਰ ਨੇ ਇਹ ਮੰਗ ਅਜਿਹੇ ਸਮੇਂ ਕੀਤੀ ਹੈ ਜਦੋਂ ਅਮਰਿੰਦਰ ਸਿੰਘ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਹੀ ਖਿੱਚੋਤਾਣ ਕਾਰਨ ਪੰਜਾਬ ਕਾਂਗਰਸ ਮੁਸੀਬਤ ਵਿੱਚ ਹੈ / ਆਣ ਵਾਲੇ ਦਿਨਾਂ ਵਿਚ ਇਹ ਵੇਖਣਾ ਬਹੁਤ ਹੀ ਦਿਲਚਸਪ ਹੋਵੇਗਾ ਕਿ ਕਾਂਗਰਸ ਪਾਰਟੀ ਆਪਣਾ ਵਜੂਦ ਪੰਜਾਬ ਵਿਚ ਬਚਾਉਣ ਲਈ ਕਿ ਨਮੀਂ ਕਾਢ ਕਢਦੀ ਹੈ /

.

.

 

 

 

हमारे फेसबुक पेज www.facebook.com/ptbnewsonline/ को लाईक करें और हमारे Youtube Channel https://www.youtube.com/ptbnewsonline/ को Subscribed करें और अपने शहर और आसपास की खबरें देखें सबसे पहले,

साथ ही आप हमारे Telegram नंबर 9815505203 पर न्यूज़ Updates पाने और WhatsApp नंबर 9592825203 पर न्यूज़ Updates पाने के लिए हमारे नंबर को अपने Mobile में Save करके या तो हमारे नंबर को अपने किसी ग्रुप में एड कर लें ताकि आपको, आपके पारिवारिक सदस्यों को, आपके दोस्तों को भी अपने शहर और आसपास की खबरें न्यूज़ मिल सकें या फिर हमें अपना पूरा नाम, शहर का नाम और इलाका जरूर लिखकर भेजें ताकि हम आपके नाम को Save करके किसी ग्रुप में एड कर सकें

Latest News