PTB News

Latest news
LKC ਵੱਲੋਂ “ਪੇਜ ਟੂ ਸਟੇਜ: LKC ਬੁੱਕ ਰੀਡਿੰਗ ਐਂਡ ਰਿਵਿਊ ਕੰਪੀਟੀਸ਼ਨ 2026” (Page to Stage: LKC Book Reading a... आईवी वर्ल्ड स्कूल में दशहरा उत्सव की धूम, विद्यार्थियों ने दिया संस्कृति, संस्कार , सदाचार और अच्छाई... सेंट सोल्जर डिवाइन पब्लिक स्कूल में मदर्स हैप्पीनेस क्लब के तत्वावधान में दशहरा एवं नवरात्रि समारोह ... एच.एम.वी. की छात्रा ने संस्थान का मान बढ़ाया, इनोसेंट हार्ट्स स्कूल में नन्हे सितारों ने बिखेरी अपनी प्रतिभा की चमक : ‘स्पॉटलाइट’ बना आकर्षण का के... इनोसेंट हार्ट्स स्कूलों में नेकी और सच्चाई की जीत के संदेश के साथ मनाया गया दशहरा, डी.ए.वी. यूनिवर्सिटी में विश्व खाद्य दिवस पर ‘संडे ऑन साइकिल’ का 95वां संस्करण, स्वस्थ जीवन का दिया ... Actor Tiger Shroff फायरिंग केस में बड़ा एक्शन, तीन को किया कोटा से गिरफ्तार Actor Tiger Shroff पर की गई फायरिंग के बाद सामने आई हमलावरों की तस्वीरें, बाइक हुई बरामद Big Breaking : Actor Tiger Shroff पर फायरिंग, कई लोग हुए घायल

ਡਿੱਗ ਸਕਦੀ ਹੈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ! ਬਹੁਮਤ ਸਾਬਤ ਕਰਨ ਦੀ ਕੈਪਟਨ ਅਮਰਿੰਦਰ ਨੂੰ ਮਿਲੀ ਚੁਣੌਤੀ,

CM Caption Amarinder Singh government may fall Caption Amarinder challenged to prove majority Punjab Chandigarh

PTB City ਖ਼ਬਰਾਂ ਚੰਡੀਗੜ੍ਹ : ਪੰਜਾਬ ਵਿਚ ਸੱਤਾਧਾਰੀ ਕਾਂਗਰਸ ਵਿਚ ਚੱਲ ਰਹੀ ਖਿੱਚੋਤਾਣ ਦੇ ਵਿਚਕਾਰ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਸਮੇਤ ਵਿਰੋਧੀ ਪਾਰਟੀਆਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੂੰ ਵਿਧਾਨ ਸਭਾ ਦੇ ਅੰਦਰ ਆਪਣਾ ਬਹੁਮਤ ਸਾਬਤ ਕਰਨ ਲਈ ਕਿਹਾ / ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਦਾ ਇੱਕ ਵਫ਼ਦ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਇੱਥੇ ਰਾਜਪਾਲ ਨੂੰ ਮਿਲਿਆ ਅਤੇ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਘੱਟ ਗਿਣਤੀ ਵਿੱਚ ਹੈ /

.

.

.

ਵਫਦ ਨੇ ਮੰਗ ਕੀਤੀ ਕਿ ਰਾਜ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਜਾਵੇ ਅਤੇ ਮੁੱਖ ਮੰਤਰੀ ਨੂੰ ਸਦਨ ਦੇ ਅੰਦਰ ਆਪਣੀ ਸਰਕਾਰ ਦਾ ਬਹੁਮਤ ਸਾਬਤ ਕਰਨ ਦੇ ਨਿਰਦੇਸ਼ ਦਿੱਤੇ ਜਾਣ / ‘ਆਪ’ ਵੱਲੋਂ ਜਾਰੀ ਬਿਆਨ ਅਨੁਸਾਰ ਪਾਰਟੀ ਆਗੂਆਂ ਨੇ ਕਿਹਾ ਕਿ ਜੇਕਰ ਅਮਰਿੰਦਰ ਸਿੰਘ ਅਗਲੇ ਸੱਤ ਦਿਨਾਂ ਵਿਚ ਸਰਕਾਰ ਦਾ ਬਹੁਮਤ ਸਾਬਤ ਕਰਨ ਵਿਚ ਅਸਫਲ ਰਹਿੰਦੇ ਹਨ ਤਾਂ ਵਿਧਾਨ ਸਭਾ ਨੂੰ ਤੁਰੰਤ ਭੰਗ ਕਰ ਦੇਣਾ ਚਾਹੀਦਾ ਹੈ /

.

.

117 ਮੈਂਬਰੀ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ 80 ਵਿਧਾਇਕ ਹਨ / ਵਿਰੋਧੀ ਧਿਰ ਨੇ ਇਹ ਮੰਗ ਅਜਿਹੇ ਸਮੇਂ ਕੀਤੀ ਹੈ ਜਦੋਂ ਅਮਰਿੰਦਰ ਸਿੰਘ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਹੀ ਖਿੱਚੋਤਾਣ ਕਾਰਨ ਪੰਜਾਬ ਕਾਂਗਰਸ ਮੁਸੀਬਤ ਵਿੱਚ ਹੈ / ਆਣ ਵਾਲੇ ਦਿਨਾਂ ਵਿਚ ਇਹ ਵੇਖਣਾ ਬਹੁਤ ਹੀ ਦਿਲਚਸਪ ਹੋਵੇਗਾ ਕਿ ਕਾਂਗਰਸ ਪਾਰਟੀ ਆਪਣਾ ਵਜੂਦ ਪੰਜਾਬ ਵਿਚ ਬਚਾਉਣ ਲਈ ਕਿ ਨਮੀਂ ਕਾਢ ਕਢਦੀ ਹੈ /

.

.

 

 

 

हमारे फेसबुक पेज www.facebook.com/ptbnewsonline/ को लाईक करें और हमारे Youtube Channel https://www.youtube.com/ptbnewsonline/ को Subscribed करें और अपने शहर और आसपास की खबरें देखें सबसे पहले,

साथ ही आप हमारे Telegram नंबर 9815505203 पर न्यूज़ Updates पाने और WhatsApp नंबर 9592825203 पर न्यूज़ Updates पाने के लिए हमारे नंबर को अपने Mobile में Save करके या तो हमारे नंबर को अपने किसी ग्रुप में एड कर लें ताकि आपको, आपके पारिवारिक सदस्यों को, आपके दोस्तों को भी अपने शहर और आसपास की खबरें न्यूज़ मिल सकें या फिर हमें अपना पूरा नाम, शहर का नाम और इलाका जरूर लिखकर भेजें ताकि हम आपके नाम को Save करके किसी ग्रुप में एड कर सकें