PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਜਲੰਧਰ ਕੈਂਟ ਦੇ ਕਾਂਗਰਸੀ ਉਮੀਦਵਾਰ ਪਰਗਟ ਸਿੰਘ ਨੂੰ ਪਿੰਡ ਧੀਣਾ ਵਿਖੇ ਲੱਡੂਆਂ ਨਾਲ ਗਿਆ ਤੋਲਿਆ,

Congress candidate from Jalandhar Cantt Pargat Singh was weighed with laddus at village Dhina Punjab

ਪੀਟੀਬੀ ਖਬਰਾਂ ਜਲੰਧਰ : ਜਲੰਧਰ ਕੈਂਟ ਦੇ ਕਾਂਗਰਸੀ ਉਮੀਦਵਾਰ ਪਰਗਟ ਸਿੰਘ ਦੀ ਚੋਣ ਮੁਹਿੰਮ ਉਸ ਸਮੇਂ ਜ਼ੋਰਦਾਰ ਹੁਲਾਰਾ ਮਿਿਲਆ ਜਦੋਂ ਪਿੰਡ ਧੀਣਾ ਦੇ ਵਸਨੀਕਾਂ ਨੇ ਪਰਗਟ ਸਿੰਘ ਨੂੰ ਲੱਡੂਆਂ ਨਾਲ ਤੋਲਿਆ ਅਤੇ ਵਿਸ਼ਵਾਸ਼ ਦੁਆਇਆ ਕਿ ਪਿੰਡ ਧੀਣਾ ਵਿੱਚ ਜਿੰਨਾ ਵਿਕਾਸ ਹੋਇਆ ਹੈ,

ਉਸ ਕਰਕੇ ਪਰਗਟ ਸਿੰਘ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਵੱਡੀ ਲੀਡ ਨਾਲ ਜਿਤਾਇਆ ਜਾਵੇਗਾ। ਇਸ ਮੌਕੇ ਤੇ ਪਰਗਟ ਸਿੰਘ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਹਲਕੇ ਦੇ ਲੋਕਾਂ ਵਲੋਂ ਮਿਲ ਰਹੇ ਪਿਆਰ ਦਾ ਉਹ ਹਮੇਸ਼ਾ ਰਿਣੀ ਹਨ। ਉਨ੍ਹਾਂ ਕਿਹਾ ਕਿ ਹਲਕੇ ਦਾ ਵਿਕਾਸ ਹੀ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੀ ਹੈ

ਇਸ ਕਰਕੇ ਉਹ ਆਪਣੇ ਕੰਮ ਨੂੰ ਤਨਦੇਹੀ ਨਾਲ ਨਿਭਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਜੋਸ਼ ਨਾਲ ਹਲਕੇ ਦਾ ਵਿਕਾਸ ਕਰਨਗੇ। ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਜਿਹੜੇ ਵਿਕਾਸ ਕਾਰਜ ਚਲ ਰਹੇ ਹਨ ਉਨ੍ਹਾ ਵਿੱਚ ਕੁਝ ਸਮਾਂ ਜ਼ਰੂਰ ਲੱਗ ਰਿਹਾ ਹੈ ਪਰ ਉਨ੍ਹਾਂ ਦਾ ਲਾਭ ਇਸ ਹਲਕੇ ਵਿੱਚ ਰਹਿਣ ਵਾਲੇ ਆਮ ਲੋਕਾਂ ਨੂੰ ਹੋਵੇਗਾ।