PTB News

Latest news
ब्रिटिश ओलिविया स्कूल, में नन्हे-मुन्ने बच्चों ने मनाया बाल गोपाल महोत्सव, सेंट सोल्जर ग्रुप की विभिन्न स्कूल शाखाओं में धूमधाम से मनाई गई श्री कृष्ण जन्माष्टमी, इनोसेंट हार्ट्स स्कूल में हर्षोल्लास एवं भक्तिभाव से मनाया गया जन्माष्टमी उत्सव, रचनात्मकता एवं उल्लास के साथ नन्हे विद्यार्थियों ने मनाई श्रीकृष्ण जन्माष्टमी, एचएमवी, जालंधर् ने बढ़ाया राष्ट्रीय गौरव - प्राचार्या डॉ. एकता खोसला ‘एजुप्रेन्योर ऑफ द ईयर 2026’ से... Pyramid E-Services में घुस कर मैनेजर से मारपीट, स्टाफ का पर्स चोरी करने वाले मां-बेटे सहित 20 पर दर्... US President Donald Trump को उस समय एक जोरदार झटका लगा एयरपोर्ट पर कस्टम विभाग ने महिला के पास से बरामद किया 2.18 करोड़ का सोना 2 लाख अतिनिर्धन परिवारों को 300 यूनिट मुफ्त बिजली व महिलाओं को मिलेंगे 1500 रुपए जन्माष्टमी पर मुस्लिम आर्टिस्ट ने बनाईं भगवान कृष्ण की अद्भुत ऑयल पेंटिंग

ਫ਼ਿਕਰ-ਏ-ਹੋਂਦ ਨੇ ਹੜ੍ਹ ਪੀੜਤਾਂ ਲਈ ਭੇਜੇ 200 ਤੋਂ ਵੱਧ ਪੀਣ ਵਾਲਾ ਪਾਣੀ ਦੇ ਕੇਸ

fikr-e-hond-sent-more-than-200-cases-of-drinking-water-to-the-flood-victims

ਪੀਟੀਬੀ ਖਬਰਾਂ ਜਲੰਧਰ (ਐਡੀਟਰ-ਇਨ-ਚੀਫ਼) ਰਾਣਾ ਹਿਮਾਚਲ : ਪਿਛਲੇ ਲੰਮੇ ਸਮੇਂ ਤੋਂ ਸਮਾਜ ਭਲਾਈ ਦੇ ਖੇਤਰ ‘ਚ ਕੰਮ ਕਰਦੀ ਆ ਰਹੀ ਸਮਾਜ ਸੇਵੀ ਸੰਸਥਾ ਫਿਕਰ-ਏ-ਹੋਂਦ ਨੇ ਲੋਹੀਆਂ ਖੇਤਰ ਦੇ ਆਸ ਪਾਸ ਪਿੰਡਾਂ ‘ਚ ਆਏ ਹੜ੍ਹ ਪੀੜਤਾਂ ਦੀ ਪ੍ਰਸ਼ਾਸ਼ਨ ਨੂੰ ਮਦਦ ਵਾਸਤੇ 200 ਤੋਂ ਵੱਧ ਪੀਣ ਦੇ ਕੇਸ ਦੋ ਗੱਡੀਆਂ ‘ਚ ਰਵਾਨਾ ਕੀਤੇ।

ਇਹ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਚੇਅਰਮੈਨ ਸੁਖਵਿੰਦਰ ਸਿੰਘ ਲਾਲੀ ਨੇ ਦੱਸਿਆ ਕਿ ਸਰਕਾਰਾਂ ਦੀਆਂ ਗਲਤੀਆਂ ਦਾ ਖਮਿਆਜ਼ਾ ਆਮ ਲੋਕਾਂ ਨੂੰ ਭਰਨਾ ਪੈਂਦਾ ਹੈ। ਇਹ ਪਹਿਲੀ ਵਾਰ ਨਹੀਂ ਕਿ ਪੰਜਾਬ ‘ਚ ਹੜ੍ਹ ਆਏ ਹਨ,

ਪਰ ਜਦੋਂ ਵੀ ਆਉਂਦੇ ਹਨ ਵੱਡੇ ਪੱਧਰ ‘ਤੇ ਜਾਨ ਮਾਲ ਤੇ ਫਸਲਾਂ ਦਾ ਨੁਕਸਾਨ ਹੁੰਦਾ ਹੈ। ਉਨ੍ਹਾਂ ਇਸ ਮੌਕੇ ਅਪੀਲ ਕੀਤੀ ਕਿ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਜਿਥੇ ਵੀ ਸੰਸਥਾ ਦੀ ਲੋੜ ਹੋਵੇ ਉਹ ਪੂਰੀ ਤਨਦੇਹੀ ਨਾਲ ਮਦਦ ਕਰਨ ਵਾਸਤੇ ਤਿਆਰ ਹਨ। ਇਸ ਮੌਕੇ ਹਰਭੰਵਰ ਸਿੰਘ ਬਸਰਾ, ਗੁਰਪ੍ਰੀਤ ਸਿੰਘ ਸੰਧੂ, ਦਰਬਾਰਾ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਸਨ।

Latest News